
ਮੋਹਾਲੀ(ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:- ਸੁਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਖਰੜ ਪੁਲੀਸ ਵੱਲੋਂ ਖਰੜ ਦੇ ਮਸ਼ਹੂਰ ਬਿਲਡਰ ਅਤੇ ਉਸ ਦੇ ਪੁੱਤਰ ਖਿਲਾਫ਼ ਮਾਮਲਾ ਦਰਜ ਕਰ ਪੁੱਤਰ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਜਦੋਂ ਕਿ ਪਿਤਾ ਫਰਾਰ ਦਸਿਆ ਜਾ ਰਿਹਾ ਹੈ। ਹਾਲਾਂਕਿ ਇਸ ਸਬੰਧੀ ਕਿਸੇ ਵੀ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ।