ਮੁਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਐਨਡੀਪੀਐਸ ਮਾਮਲੇ ਵਿਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੁਹਾਲੀ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ। ਕੇਸ ਦੀ ਸੁਣਵਾਈ ਕਰਦੇ ਹੋਏ ਮੋਹਾਲੀ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ 5 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਧਾਈ।

Leave a Reply

Your email address will not be published. Required fields are marked *