
ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:- ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਵਿਖੇ ਦੇਰ ਰਾਤ ਇੱਕ ਉਸਾਰੀ ਅਧੀਨ ਇਮਾਰਤ ਗਿਰੀ। ਹਾਦਸੇ ਦੇ ਕਾਰਨਾਂ ਸੰਬੰਧੀ ਜਾਂਚ ਜਾਰੀ ਹੈ। ਹਾਦਸੇ ਵਿੱਚ ਇੱਕ ਮਹਿਲਾ ਦੀ ਮੌਤ ਅਤੇ ਤਿੰਨ ਜਬਰਦਸਤ ਫਟੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।