
ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਦੇ ਸੈਕਟਰ 78 ਵਿਖੇ ਦੇਰ ਰਾਤ ਇਕ ਵੱਡਾ ਹਾਦਸਾ ਵਾਪਰਿਆ ਗਨੀਮਤ ਇਹ ਰਹੀ ਕਿ ਇਸ ਵਿੱਚ ਕਿਸੇ ਵੀ ਜਾਨੀ ਨੁਕਸਾਨ ਨਹੀਂ ਹੋਇਆ। ਇਕ ਤੇਜ਼ ਰਫ਼ਤਾਰ ਕਾਰ ਉਦੋਂ ਲੰਘ ਰਹੇ ਟਰਾਲੇ ਵਿਚ ਜਾ ਟਕਰਾਈੰ। ਟੱਕਰ ਏਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਕਿਸੇ ਅਧਿਕਾਰੀ ਦਾ ਗੱਲ ਮੈਂ ਚਲਾ ਰਿਹਾ ਸੀ।