ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਮੋਹਾਲੀ ਦੇ ਫੇਸ-6 ਵਿਖੇ ਸਥਿਤ ਖੇਤੀ ਭਵਨ ਵਿਖੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਵੱਲੋਂ ਅੱਜ ਪੈਟਰੋਲ ਦੀਆਂ ਬੋਤਲਾਂ ਲੈ ਖੇਤੀ ਭਵਨ ਦੀ ਛੱਤ ਉਪਰ ਚਾੜ੍ਹ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *