ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਬੀਤੀ ਰਾਤ ਭਰਿਸ਼ਟਾਚਾਰ ਦੇ ਮਾਮਲੇ ਵਿੱਚ ਗਿਰਫਤਾਰ 2008 ਦੇ ਆਈ ਏ ਐਸ ਸੰਜੇ ਪੋਪਲੀ ਅਤੇ ਉਨ੍ਹਾਂ ਦੇ ਸਹਾਇਕ ਸੁਪਰਡੈਂਟ ਨੂੰ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਲੰਬੀ ਚੱਲੀ ਜੀਰਾਂ ਤੋਂ ਬਾਅਦ ਮੋਹਾਲੀ ਅਦਾਲਤ ਵੱਲੋਂ ਆਈ ਏ ਐਸ ਓ ਪੀ ਪੋਪਲੀ ਅਤੇ ਉਨ੍ਹਾਂ ਦੇ ਸਹਾਇਕ ਸੁਪਰਡੈਂਟ ਨੂੰ ਚਾਰ ਦਿਨ ਦੇ ਰਿਮਾਂਡ ਤੇ ਭੇਜ ਦੇਣ ਦੇ ਹੁਕਮ ਸੁਣਾਏ ਗਏ ਹਨ।

Leave a Reply

Your email address will not be published. Required fields are marked *