ਦਰਗਾਹ ਸ਼ਰੀਫ ਬਾਕਰਪੁਰ ਵਿਖੇ 31 ਲੋੜਵੰਦ ਧੀਆਂ ਵਿਆਹ ਕਾਰਜ ਕਰਵਾਏ

ਮੋਹਾਲੀ(ਮਨੀਸ਼ ਸ਼ੰਕਰ)ਭਾਰਤ ਨੀਊਜਲਾਈਨ:-ਦਰਗਾਹ ਸ਼ਰੀਫ ਬਾਰਕਪੁਰ ਵਿਖੇ 15ਵਾਂ ਸਾਲਾਨਾ ਉਰਸ ਮੇਲਾ ਮਨਾਇਆ ਜਾ ਰਿਹਾ ਹੈ। ਤਿੰਨ ਦਿਨ ਚੱਲਣ ਵਾਲੇ ਇਸ ਮੇਲੇ ਵਿੱਚ ਸੋਮਵਾਰ ਨੂੰ 31 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁੱਗਾ ਮਾੜੀ ਦਰਗਾਹ ਸ਼ਰੀਫ਼ ਬਾਕਰਪੁਰ ਦੇ ਮੁੱਖ ਸੇਵਾਦਾਰ ਗੱਦੀ ਨਸ਼ੀਨ ਗੁਲਾਮ ਸਾਈਂ ਸੁਰਿੰਦਰ ਸ਼ਾਹ ਜੀ ਨੇ ਦੱਸਿਆ ਕਿ ਹਰ […]

ਖਾਲਸਾ ਸਾਜਨਾ ਦਿਵਸ ਮੌਕੇ ਗੱਤਕਾ ਮੁਕਾਬਲੇ ਪ੍ਰਧਾਨ ਅਕਵਿੰਦਰ ਗੋਸਲ ਦੀ ਅਗਵਾਈ’ਚ ਆਯੋਜਿਤ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ-: ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਪੂਰੇ ਦੇਸ਼ ਦੁਨੀਆ ਅੰਦਰ ਬਹੁਤ ਧੂਮਧਾਮ ਅਤੇ ਸ਼ਰਧਾ ਪੂਰਵਕ ਮਨਾਇਆ ਗਿਆ ਇਸ ਮੌਕੇ ਜਿਲਾ ਗਤਕਾ ਐਸੋਸੀਏਸ਼ਨ ਮੋਹਾਲੀ ਰਜਿ ਵੱਲੋਂ ਪੰਜਾਬ ਗਤਕਾ ਐਸੋਸੀਏਸ਼ਨ ਅਤੇ ਖਾਲਸਾ ਅਕਾਲ ਪੁਰਖ ਕੀ ਫੌਜ ਗੱਤਕਾ ਅਖਾੜਾ ਕੁਰਾਲੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ ਅੱਠ ਮੋਹਾਲੀ ਵਿਖੇ ਵਿਰਸਾ ਸੰਭਾਲ ਗਤਕਾ […]

ਜਿਲਾ ਪੱਧਰੀ ਗੱਤਕਾ ਸ਼ਸ਼ਤਰ ਪ੍ਰਦਰਸ਼ਨ ਮੁਕਾਬਲੇ ਆਯੋਜਿਤ

ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨੀਊਜਲਾਈਨ :ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਜ਼ਿਲਾ ਗੱਤਕਾ ਐਸੋਸੀਏਸ਼ਨ ਮੁਹਾਲੀ ਵੱਲੋਂ ਸੈਕਟਰ 90 ਦੇ ਗੁਰਦਵਾਰਾ ਨਾਨਕ ਦਰਬਾਰ ਦੇ ਸਹਿਯੋਗ ਨਾਲ ਜਿਲਾ ਪੱਧਰੀ ਗੱਤਕਾ ਸ਼ਸ਼ਤਰ ਪ੍ਰਦਰਸ਼ਨ ਮੁਕਾਬਲੇ ਗਏ। ਨੈਸ਼ਨਲ ਗਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਸਰਪਰਸਤੀ ਹੇਠ ਕਰਵਾਏ ਗਏ। ਇਸ ਮੌਕੇ ਤੇ ਜ਼ਿਲ੍ਾ ਗਤਕਾ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਚੌਹਾਨ ਅਤੇ […]

ਜੋੜ ਮੇਲ ਤੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕਾਂ ਦੀ ਹੋਈ ਮੀਟਿੰਗ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ:-ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਵਿਖੇ 20, 21 ਅਤੇ 22 ਫਰਵਰੀ ਨੂੰ ਕਰਵਾਈ ਜਾਣ ਵਾਲੇ ਸਲਾਨਾ ਜੋੜ ਮੇਲ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਗੂਆਂ ਦੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ […]

ਪ੍ਰਭੂ ਸ੍ਰੀ ਰਾਮ ਦੇ ਰੰਗ ‘ਚ ਰੰਗਿਆ ਦੇਸ਼

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਅਯੁਧਿਆ ਵਿੱਚ ਸ੍ਰੀ ਰਾਮ ਮੰਦਰ ਵਿਖੇ ਰਾਮ ਲਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ਜੇਕਰ ਗੱਲ ਕੀਤੀ ਜਾਵੇ ਤਾਂ ਪੂਰੇ ਹਿੰਦੁਸਤਾਨ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂ ਵਿੱਚ ਛੁੱਟੀ ਕੀਤੀ ਗਈ ਸੀ ਲੇਕਿਨ ਪੰਜਾਬ ਸਰਕਾਰ ਵੱਲੋਂ ਇਸ ਇਤਿਹਾਸਿਕ ਦਿਨ ਮੌਕੇ ਅਵਕਾਸ਼ ਨਾ ਕਰ ਕੇ ਹਿੰਦੂ ਭਾਈਚਾਰੇ ਲਈ ਆਪਣਾ ਰਵਈਆ ਜਗ ਜਾਹਿਰ ਕੀਤਾ […]

ਸਭਨਾ ਧਰਮਾਂ ਦਾ ਬਰਾਬਰ ਕਰਨਾ ਚਾਹੀਦਾ ਹੈ ਸਤਿਕਾਰ : ਕੁਲਵੰਤ ਸਿੰਘ

ਮੋਹਾਲੀ(ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਵਿਧਾਇਕ ਕੁਲਵੰਤ ਸਿੰਘ ਵੱਲੋਂ ਮਟੋਰ ਦੇ ਸੱਤਨਰਾਇਣ ਮੰਦਰ ਵਿੱਚ ਅਯੁੱਧਿਆ ਵਿਖੇ ਰਾਮ ਮੰਦਰ ਦੀ ਮੂਰਤੀ ਸਥਾਪਨਾ ਨਾਲ ਸੰਬੰਧਿਤ ਪ੍ਰੋਗਰਾਮ ਲਾਈਵ ਟੈਲੀਕਾਸਟ ਸੰਗਤਾਂ ਦੇ ਨਾਲ ਬੈਠ ਕੇ ਵੇਖਿਆ,ਵਿਧਾਇਕ ਕੁਲਵੰਤ ਸਿੰਘ ਨੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਲਗਵਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਰਾਮ ਚੰਦਰ ਜੀ ਦਾ ਅਯੋਧਿਆ ਵਿਖੇ ਬਣੇ ਮੰਦਰ […]

श्री राम जी के रंग में भगवामयी हुई गुरु नानक नगरी

मोहाली (भारत न्यूज़ लाइन) :-श्री अयोध्या जी में श्री राम जन्मतीर्थ की प्राण प्रतिष्ठा से एक दिन पूर्व डेराबस्सी प्रांत के अंदर लगते गुरु नानक नगर आज पूर्णता भगवामय नजर आया श्रीनगर खेड़ा सेवादल के द्वारा भगवान श्री रामचंद्र जी की बहुत ही विशाल और भव्य शोभायात्रा का आयोजन किया गया जिसके अंदर समस्त गुरु […]

ਰਿਆਤ-ਬਾਹਰਾ ਯੂਨੀਵਰਸਿਟੀ’ਚ ਮਨਾਇਆ ਲੋਹੜੀ ਦਾ ਤਿਉਹਾਰ

ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਲੋਹੜੀ ਦਾ ਤਿਉਹਾਰ ਪੂਰੇ ਜੋਸ਼, ਆਨੰਦ ਅਤੇ ਵਧਾਈਆਂ ਦੇ ਮਾਹੌਲ ਵਿੱਚ ਮਨਾਇਆ ਗਿਆ।      ਇਸ ਲੋਹੜੀ ਦੇ ਤਿਉਹਾਰ ਮੌਕੇ ਰਿਆਤ-ਬਾਹਰਾ ਗਰੁੱਪ ਦੇ ਚੇਅਰਮੈਨ ਅਤੇ ਰਿਆਤ-ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਸ. ਗੁਰਵਿੰਦਰ ਸਿੰਘ ਬਾਹਰਾ ਅਤੇ ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.ਡਾ. ਪਰਵਿੰਦਰ ਸਿੰਘ ਨੇ  ਲੋਹੜੀ ਜਲਾ ਕੇ ਪ੍ਰੋਗਰਾਮ ਦੀ ਸ਼ੁਰੂਆਤ […]

ਰੋਟਰੀ ਕਲੱਬ ਸਿਲਵਰ ਸਿਟੀ ਨੇ ਮਨਾਈ ਧੀਆਂ ਦੀ ਲੋਹੜੀ 

ਮੋਹਾਲੀ(ਮਨੀਸ਼ ਸ਼ੰਕਰ):- ਭਾਰਤ ਨਿਊਜ਼ ਲਾਈਨ)-ਰੋਟਰੀ ਕਲੱਬ ਸਿਲਵਰ ਸਿਟੀ ਮੋਹਾਲੀ ਵੱਲੋਂ ਕਲੱਬ ਦੇ ਪ੍ਰਧਾਨ ਸਰਬ ਮਰਵਾਹ ਅਤੇ ਜਨਰਲ ਸਕੱਤਰ ਰਜਨੀਸ਼ ਸ਼ਾਸਤਰੀ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਧੀਆਂ ਦੀ ਲੋਹੜੀ ਮਨਾ ਕੇ ਕੀਤੀ ਗਈ। ਕਲੱਬ ਮੈਂਬਰਾਂ ਨੇ ਲੜਕੀਆਂ ਦੇ ਨਾਲ ਮਿਲ ਕੇ ਲੋਹੜੀ ਦੀ ਅੱਗ ਬਾਲੀ ਗਈ ਅਤੇ ਬੋਲੀਆਂ ਨਾਲ ਲੋਹੜੀ […]

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਡਿਪਟੀ ਮੇਅਰ ਕੁਲਜੀਤ ਬੇਦੀ ਵਲੋਂ ਵੱਖ-ਵੱਖ ਥਾਵਾਂ ਤੇ ਸੇਵਾ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅੱਜ ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਸ਼ਹਿਰ ਦੇ ਵਾਈ.ਪੀ .ਐਸ.ਚੋਂਕ , ਮਦਨਪੁਰਾ ਚੋਂਕ, ਦਸ਼ਮੇਸ਼ ਵੈੱਲਫੇਅਰ ਸੋਸਾਇਟੀ, ਫੇਜ਼ -7 ਵਿਖੇ ਪਰਮਜੀਤ ਹੈਪੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਵੱਖ-ਵੱਖ ਥਾਵਾਂ ਤੇ ਗੁਰੂ ਪਿਆਰੀ ਸਾਧ ਸੰਗਤ ਵਲੋਂ ਲਗਾਏ ਲੰਗਰਾਂ ਵਿੱਚ ਸੇਵਾ ਕੀਤੀ ਅਤੇ […]