ਰੋਟਰੀ ਕਲੱਬ ਸਿਲਵਰ ਸਿਟੀ ਨੇ ਮਨਾਈ ਧੀਆਂ ਦੀ ਲੋਹੜੀ 

ਮੋਹਾਲੀ(ਮਨੀਸ਼ ਸ਼ੰਕਰ):- ਭਾਰਤ ਨਿਊਜ਼ ਲਾਈਨ)-ਰੋਟਰੀ ਕਲੱਬ ਸਿਲਵਰ ਸਿਟੀ ਮੋਹਾਲੀ ਵੱਲੋਂ ਕਲੱਬ ਦੇ ਪ੍ਰਧਾਨ ਸਰਬ ਮਰਵਾਹ ਅਤੇ ਜਨਰਲ ਸਕੱਤਰ ਰਜਨੀਸ਼ ਸ਼ਾਸਤਰੀ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਧੀਆਂ ਦੀ ਲੋਹੜੀ ਮਨਾ ਕੇ ਕੀਤੀ ਗਈ। ਕਲੱਬ ਮੈਂਬਰਾਂ ਨੇ ਲੜਕੀਆਂ ਦੇ ਨਾਲ ਮਿਲ ਕੇ ਲੋਹੜੀ ਦੀ ਅੱਗ ਬਾਲੀ ਗਈ ਅਤੇ ਬੋਲੀਆਂ ਨਾਲ ਲੋਹੜੀ […]

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਡਿਪਟੀ ਮੇਅਰ ਕੁਲਜੀਤ ਬੇਦੀ ਵਲੋਂ ਵੱਖ-ਵੱਖ ਥਾਵਾਂ ਤੇ ਸੇਵਾ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅੱਜ ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਸ਼ਹਿਰ ਦੇ ਵਾਈ.ਪੀ .ਐਸ.ਚੋਂਕ , ਮਦਨਪੁਰਾ ਚੋਂਕ, ਦਸ਼ਮੇਸ਼ ਵੈੱਲਫੇਅਰ ਸੋਸਾਇਟੀ, ਫੇਜ਼ -7 ਵਿਖੇ ਪਰਮਜੀਤ ਹੈਪੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਵੱਖ-ਵੱਖ ਥਾਵਾਂ ਤੇ ਗੁਰੂ ਪਿਆਰੀ ਸਾਧ ਸੰਗਤ ਵਲੋਂ ਲਗਾਏ ਲੰਗਰਾਂ ਵਿੱਚ ਸੇਵਾ ਕੀਤੀ ਅਤੇ […]

ਮੋਹਾਲੀ’ਚ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਾਜਿਆ ਗਿਆ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ: ਇੰਨੀ ਛੋਟੀ ਉਮਰ ਦੇ ਵਿੱਚ ਪੂਰੀ ਚੜ੍ਹਦੀ ਕਲਾ ਦੇ ਵਿੱਚ ਹੁੰਦੇ ਹੋਏ  ਆਪਣੀ ਸ਼ਹਾਦਤ ਦੇਣੀ ਅਤੇ ਈਨ ਨਾ ਮੰਨੀ,ਛੋਟੇ ਸਾਹਿਬਜ਼ਾਦੇ-ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਉਨਾਂ ਦੇ ਦਾਦੀ ਜੀ ਮਾਤਾ ਗੁਜਰ ਕੌਰ ਜੀ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਵਸਦਾ ਹਰ ਸ਼ਰਧਾਲੂ ਪੂਰੀ ਸ਼ਰਧਾ ਦੇ ਨਾਲ ਕੋਟਨ ਕੋਟ ਪ੍ਰਣਾਮ ਕਰ ਰਿਹਾ ਹੈ […]

ਅਸੀਸ ਕੌਰ ਦਾ ਧਾਰਮਿਕ ਗੀਤ ‘ਸਿੰਘ ਸ਼ਹੀਦ ਬਾਬਾ ਜੀ ਦਾ ਜੈਕਾਰਾ’ , ਪ੍ਰਬੰਧਕ ਕਮੇਟੀ ਗੁ ਸਿੰਘ ਸ਼ਹੀਦਾਂ, ਸੋਹਾਣਾ ਵੱਲੋਂ ਰੀਲਿਜ਼

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੋਹਾਲੀ ਦੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਸਿੰਘ ਸ਼ਹੀਦ ਬਾਬਾ ਜੀ ਦਾ ਜੈਕਾਰਾ’ ਰੀਲਿਜ਼ ਕੀਤਾ ਗਿਆ । ਇਸ ਧਾਰਮਿਕ ਗੀਤ ਦਾ ਲੇਖਣ, ਧੁੰਨ ਅਤੇ ਗਾਇਨ ਅਸੀਸ ਕੌਰ […]

ਪਨਕਾਮ’ਚ ਵਿਸ਼ਵਕਰਮਾ ਪੂਜਾ ਦਾ ਆਯੋਜਿਤ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਇੰਡਸਟਰੀਅਲ ਏਰੀਆ ਫੇਸ਼ 8 ਮੋਹਾਲੀ ਵਿਖੇ ਪਨਕਾਮ ਕੰਪਨੀ ਵਿੱਚ ਵਿਸ਼ਵਕਰਮਾ ਪੂਜਾ ਅਰਚਨਾ ਕੀਤੀ ਗਈ। ਕੰਪਨੀ ਦੀ ਧਾਰਮਿਕ ਵੈਲਫੇਅਰ ਕਮੇਟੀ ਦੇ ਮੈਂਬਰਾ ਵੱਲੋ ਹਰ ਸਾਲ ਦੀ ਤਰਾਂ ਕੰਪਨੀ ਦੀ ਤਰੱਕੀ ਲਈ ਪੂਜਾ ਦਾ ਅਯੋਜਨ ਕੀਤਾ ਗਿਆ। ਇਸ ਦੋਰਾਨ ਕਰਮਚਾਰੀਆ ਵੱਲੋ ਹਵਨ ਕਰਵਾਇਆ ਗਿਆ ਅਤੇ ਪੰਡਤ ਜੀ ਵੱਲੋ ਪੂਜਾ-ਪਾਠ ਉਪਰੰਤ ਸ੍ਰੀ ਵਿਸ਼ਵਕਰਮਾ ਜੀ […]

ਮਾਨਸਿਕ ਰੋਗਾਂ ਦਾ ਇਲਾਜ ਸਾਧਾਂ ਕੋਲ ਨਹੀਂ,ਡਾਕਟਰਾਂ ਕੋਲ ਹੈ : ਡਾ. ਚੀਮਾ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧ ਵਿਚ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਨੁੱਕੜ ਨਾਟਕ ਰਾਹੀਂ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ. ਐਸ. ਚੀਮਾ ਨੇ ਦਸਿਆ ਕਿ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਨਾਟਕ ਰਾਹੀਂ ਦਸਿਆ ਕਿ ਮਾਨਸਿਕ ਰੋਗ ਹੋਰ ਰੋਗਾਂ ਵਰਗੇ ਹੀ ਹਨ ਜਿਨ੍ਹਾਂ ਦਾ ਇਲਾਜ […]

ਪਟਾਖਿਆਂ ਦੀਆਂ ਦੁਕਾਨਾਂ ਲਗਾਉਣ ਲਈ ਆਰਜ਼ੀ ਲਾਇਸੰਸਾਂ ਦੇ ਡਰਾਅ 26 ਅਕਤੂਬਰ ਨੂੰ ਕੱਢੇ ਜਾਣਗੇ:ਆਸ਼ਿਕ਼ਾ ਜੈਨ ਡੀਸੀ ਮੋਹਾਲੀ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਪੰਜਾਬ ਅਤੇ ਹਰਿਆਣਾ ਹਾਮਮਮਮਮਮਈਕੋਰਟ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਤੇ ਡਾਇਰੈਕਟਰ, ਉਦਯੋਗ ਅਤੇ ਵਣਜ ਵਿਭਾਗ, ਪੰਜਾਬ, ਚੰਡੀਗੜ ਵੱਲੋਂ ਜਾਰੀ ਕੀਤੀ ਦਿਸ਼ਾ ਨਿਰਦੇਸ਼ਾ ਅਨੁਸਾਰ ਦੀਵਾਲੀ/ਗੁਰਪੁਰਬ ਦੇ ਮੌਕੇ ਤੇ ਆਰਜ਼ੀ ਪਟਾਖਿਆਂ ਦੀਆਂ ਦੁਕਾਨਾਂ ਲਗਾਉਣ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਕੱਢਣ ਦੀ ਮਿਤੀ 26 ਅਕਤੂਬਰ ਨੂੰ ਦੁਪਹਿਰ 12 ਵਜੇ ਨਿਰਧਾਰਤ ਕੀਤੀ ਗਈ ਹੈ। […]

ਕਿੰਨਰ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ:- ਸ਼ੁਭਾਸ ਸ਼ਰਮਾ

ਰੋਪੜ/ਭਾਰਤ ਨਿਊਜ਼ਲਾਈਨ/ਬਿਊਰੋ:-ਕਿੰਨਰ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ,ਇਹ ਬਹੁਤ ਸਤਿਕਾਰਤ ਹਨ ਤੇ ਇਹਨਾਂ ਦਾ ਸਾਡੇ ਸਮਾਜ ਵਿੱਚ ਅਹਿਮ ਸਥਾਨ ਹੈ ਇਹਨਾਂ ਗੱਲਾ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸ਼ੁਭਾਸ ਸ਼ਰਮਾ ਨੇ ਰੋਪੜ ਦੇ ਵਿੱਚ ਤਮੰਨਾ ਮਹੰਤ ਜੀ ਦੇ ਜਨਮ ਦਿਨ ਦੇ ਮੌਕੇ ਉਹਨਾਂ ਵੱਲੋਂ ਮਾਤਾ ਰਾਣੀ ਦੀ ਕਰਵਾਈ ਗਈ ਚੋਂਕੀ ਮੋਕੇ ਤੇ […]

रामनवमी के अवसर पर यज्ञ कर विशाल भंडारा किया आयोजित: निशांत शर्मा

खरड़ (मनीष शंकर) भारत न्यूज़लाइन:-आज शिवसागर महाकाळी मंदिर खरड़ के मुख सेवादार निशांत शर्मा द्वारा पवित्र रामनवमी के अवसर पर हवन यज्ञ आयोजित कर विशाल लंगर लगाया गया। इस अवसर पर विशेष तौर पर एसपी डी अमनदीप सिंह बराड व एस एच ओ सिटी खरड हरजिंदर सिंह के साथ पहुंचे।मुख सेवादार निशांत शर्मा ने जानकारी […]

ਲੋਕਾਂ ਅਤੇ ਸੰਗਤਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਗੁਰਦੁਆਰਾ ਸਿੰਘ ਸ਼ਹੀਦਾ ਦੇ ਬਾਹਰੋਂ ਧਰਨਾ ਹਟਾਇਆ:ਆਸ਼ਿਕਾ ਜੈਨ ਡੀ ਸੀ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:- ਜ਼ਿਲ੍ਹੇ ਵਿੱਚ ਕਿਸੇ ਵੀ ਸੂਰਤ ਚ ਸ਼ਾਤੀ ਭੰਗ ਨਾ ਹੋਣ ਦੇਣ ਦਾ ਐਲਾਨ ਕਰਦੇ ਹੋਏ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਲੋਕਾਂ ਖਾਸਕਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਦਰਪੇਸ਼ ਸਮੱਸਿਆਵਾਂ ਦੇ ਮੱਦੇਨਜ਼ਰ ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਦੇ ਬਾਹਰੋ ਧਰਨਾ ਚੁਕਾਇਆ ਗਿਆ ਹੈ।ਗੁਰਦੁਆਰਾ […]