ਮੋਹਾਲੀ’ਚ ਸਿਹਤ ਸੇਵਾਵਾਂ ਦੇ ਅਧੂਰੇ ਪ੍ਰਾਜੈਕਟਾਂ ਨੂੰ ਤੁਰੰਤ ਮੁਕੰਮਲ ਕਰੇ ਸਰਕਾਰ-ਬਲਬੀਰ ਸਿੱਧੂ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ: ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਵਿਧਾਨ ਸਭਾ ਹਲਕਾ ਮੋਹਾਲੀ ਵਿਚ ਪਿਛਲੀ ਕਾਂਗਰਸ ਸਰਕਾਰ ਵਲੋਂ ਸਿਹਤ ਸਹੂਲਤਾਂ ਸਬੰਧੀ ਸ਼ੁਰੂ ਕੀਤੇ ਗਏ, ਅਧੂਰੇ ਪਏ ਪ੍ਰਾਜੈਕਟਾਂ ਨੂੰ ਮੁਕੰਮਲ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ […]

ਡਾ.ਅੰਬੇਦਕਰ ਵਿਰੁੱਧ ਟਿੱਪਣੀਆਂ ਲਈ ਗ੍ਰਹਿ ਮੰਤਰੀ ਤੁਰੰਤ ਮਾਫ਼ੀ ਮੰਗਣ – ਬਲਬੀਰ ਸਿੰਘ ਸਿੱਧੂ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:- ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਬਾਰੇ ਬੋਲੇ ਅਪਸ਼ਬਦਾਂ ਵਿਰੁੱਧ ਕੁਲ ਹਿੰਦ ਕਾਂਗਰਸ ਪਾਰਟੀ ਦੀਆਂ ਹਦਾਇਤਾਂ ‘ਤੇ ਬਲਾਕ ਕਾਂਗਰਸ ਕਮੇਟੀ ਨੇ ‘ਜੈ ਬਾਪੂ, ਜੈ ਭੀਮ, ਜੈ ਸੰਵਿਧਾਨ ‘ਦੇ ਨਾਹਰੇ ਹੇਠ ਭਾਰੀ ਰੋਸ ਪ੍ਰਦਰਸ਼ਨ ਅਤੇ ਮਾਰਚ ਕੀਤਾ lਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ […]

ਪੁਲਿਸ ਵੱਲੋਂ ਖਰੜ’ਚ ਕੋਰਡਨ ਐਂਡ ਸਰਚ ਓਪਰੇਸ਼ਨ,16 ਸ਼ੱਕੀ ਰਾਊਂਡਅੱਪ,3 ਵਹੀਕਲ ਜ਼ਪਤ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ ਲਾਈਨ:-ਜ਼ਿਲ੍ਹਾ ਪੁਲਿਸ ਵੱਲੋਂ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ.ਨਗਰ ਦੀਪਕ ਪਾਰੀਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਖਰੜ੍ਹ-1 ਦੇ ਇਲਾਕੇ ਵਿੱਚ ਐਤਵਾਰ ਨੂੰ ਜਲਵਾਯੂ ਟਾਵਰ ਸੋਸਾਇਟੀ, ਸੈਕਟਰ 125, ਸੰਨੀ ਇੰਨਕਲੇਵ ਖਰੜ ਵਿਖੇ “ਕੋਰਡਨ ਐਂਡ ਸਰਚ ਓਪਰੇਸ਼ਨ” (ਕਾਸੋ) ਚਲਾਇਆ ਗਿਆ, ਜਿਸ ਵਿੱਚ 03 ਐੱਸ ਪੀਜ਼ […]

ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ:-ਆਪਣੇ ਫਰਜ਼ੀ ਮੰਗੇਤਰ ਦੀ ਜਗ੍ਹਾ ਕਿਸੇ ਹੋਰ ਲੜਕੀ ਨਾਲ ਕੋਰਟ ਮੈਰਿਜ ਕਰਵਾਉਣ ਵਾਲੇ ਵਿਅਕਤੀ ਅਤੇ ਉਸ ਦੇ ਸਾਥੀਆਂ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਵੀ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੰਨਾ ਵਾਸੀ ਬਹਾਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਲੜਕੀ ਦਲਜੀਤ ਕੌਰ ਦਾ ਰਿਸ਼ਤਾ ਸਮਰਾਲਾ […]

ਮੋਹਾਲੀ’ਚ ਪਿ੍ਆਪਤ ਫੋਰਸ ਲਗਾਉਣ ਡੀਜੀਪੀ, ਸਮੇਂ ਸਿਰ ਕੀਤਾ ਜਾਵੇ ਅਮਨ ਕਾਨੂੰਨ ਦੀ ਵਿਗੜਦੀ ਸਥਿਤੀ ਉੱਤੇ ਕਾਬੂ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ੀਲਾਈਨ:-ਮੋਹਾਲੀ ਨਗਰ ਨਿਗਮ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਦੇ ਕੁੰਬੜਾ ਪਿੰਡ ਵਿੱਚ ਕੁਝ ਪ੍ਰਵਾਸੀਆਂ ਵੱਲੋਂ ਇੱਕ ਨੌਜਵਾਨ ਬੱਚੇ ਦਾ ਕਤਲ ਤੇ ਇੱਕ ਨੂੰ ਗੰਭੀਰ ਜ਼ਖਮੀ ਕਰਨ ਦੀ ਘਟਨਾ ਉੱਤੇ ਪ੍ਰਤੀਕਰਮ ਕਰਦਿਆਂ ਕਿਹਾ ਹੈ ਕਿ ਮੋਹਾਲੀ ਵਿੱਚ ਅਮਨ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ। ਕੁਲਜੀਤ ਸਿੰਘ […]

ਬਦਲਾਅ ਵਾਲੀ ਆਪ ਪਾਰਟੀ ਨੇ ਲੋਕਤੰਤਰ ਨੂੰ ਬਦਲ ਕੇ ਬਣਾ ਦਿੱਤਾ ਗੁੰਡਾਤੰਤਰ: ਬਲਵਿੰਦਰ ਕੁੰਭੜਾ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ: ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ ਰਹੇ ਰਿਜ਼ਰਵੇਸ਼ਨ ਮੋਰਚੇ ਤੇ ਪਿੰਡ ਸਮਗੌਲੀ ਦੇ ਪੀੜਤ ਪਰਿਵਾਰਾਂ ਨੇ ਭਾਰੀ ਇਕੱਠ ਕੀਤਾ ਤੇ ਪਿੰਡ ਵਾਸੀਆਂ ਤੇ ਹੋਏ ਝੂਠੇ ਪਰਚੇ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ।ਇੱਥੇ ਇਹ ਦੱਸਣ ਯੋਗ ਹੈ ਕਿ ਕੁਝ ਜਮੀਨੀ ਵਿਵਾਦ ਨੂੰ ਲੈ ਕੇ ਵਿਰੋਧੀ ਧਿਰ ਨੇ ਸਿਆਸੀ ਦਬਾਅ ਨਾਲ […]

ਵਿਭਾਗ ਵੱਲੋਂ ਫਾਈਲ ਕਲੀਅਰ ਕਰਨ ਤੇ ਡਿਪਟੀ ਮੇਅਰ ਬੇਦੀ ਨੇ ਧਰਨਾ ਮੁਲਤਵੀ ਕੀਤਾ

ਮੋਹਾਲੀ ਮਨੀਸ਼ ਸ਼ੰਕਰ ਭਾਰਤ ਨਿਊਜ਼ਲਾਈਨ :-ਮੋਹਾਲੀ ਨਗਰ ਨਿਗਮ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਦੇ ਕੂੜੇ ਦੇ ਪ੍ਰਬੰਧ ਸਬੰਧੀ ਫਾਈਲ ਕਲੀਅਰ ਹੋਣ ਉੱਤੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੈ ਅਤੇ ਨਾਲ ਹੀ ਆਪਣੇ ਧਰਨੇ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੋਹਲੀ ਵਿੱਚ ਕੂੜੇ ਦਾ […]

GMADA ਅਤੇ ਨਿਗਮ ਦੇ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਮਾਰਕੀਟਾਂ ਦੇ ਫੁੱਟਪਾਥ ਤੇ ਹੋ ਰਹੇ ਨਜਾਇਜ਼ ਕਬਜ਼ੇ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ:-ਲਗਾਤਾਰ ਵੱਡੇ ਪੱਧਰ ਤੇ ਸਰਕਾਰੀ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਕੁਝ ਚੁਣਿੰਦਾ ਵਿਅਕਤੀਆਂ ਵੱਲੋਂ ਵੱਡੇ ਪੱਧਰ ਤੇ ਭਰਿਸ਼ਟਾਚਾਰ ਨੂੰ ਵਧਾਵਾ ਦਿੰਦੇ ਹੋਏ ਸਰੇਆਮ ਮੋਹਾਲੀ ਦੇ ਫੇਸ ਇੱਕ ਸਥਿਤ ਖੋਖਾ ਮਾਰਕੀਟ ਦੇ ਬਾਹਰ ਬਣੇ ਫੁੱਟ ਪਾਥਾਂ ਉੱਪਰ ਪੱਕੇ ਛੱਡ ਲਗਾ ਕੇ ਕਬਜ਼ੇ ਕਰਵਾਏ ਜਾ ਰਹੇ ਹਨ ਜਿਸ ਤੇ ਕੀ ਮੋਹਾਲੀ ਦਾ ਅੰਨਾ […]

ਝਾਂਮਪੁਰ ਦੇ ਭੁੱਲਰ ਇਨਕਲੇਵ ਵਿੱਚ ਕੂੜੇ ਦੀ ਭਰਤੀਆਂ ਨਾਲ ਉਸਾਰੇ ਜਾ ਰਹੇ ਹਨ ਮਕਾਨ

ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨੀਊਜਲਾਈਨ:- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਉਨਾਂ ਵੱਲੋਂ ਲਗਾਤਾਰ ਪੰਜਾਬ ਵਿੱਚ ਫੈਲੇ ਭਰਸ਼ਟਾਚਾਰ ਨੂੰ ਰੋਕਣ ਲਈ ਵੱਡੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਲੇਕਿਨ ਉਹਨਾਂ ਦਾਅਵਿਆਂ ਅਤੇ ਉਪਰਾਲੇਆਂ ਦੀ ਪੋਲ ਮੋਹਾਲੀ ਦੇ ਪਿੰਡ ਤੀੜਾ ਬਹਿਲੋਲਪੁਰ ਬੜ ਮਾਜਰਾ ਵਿਚ ਨਿਕਲਦੀ ਹੋਈ […]