80 ਕਿਲੋ ਭੁੱਕੀ ਸਮੇਤ ਦੋ ਕਾਬੂ

ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨੀਊਜਲਾਈਨ:-ਮੋਹਾਲੀ ਦੇ ਥਾਣਾ ਸੰਨੀ ਇਨਕਲੇਵ ਪੁਲਿਸ ਚੌਂਕੀ ਪੁਲਿਸ ਨੂੰ ਉਸ ਵਕਤ ਵੱਡੀ ਕਾਮਯਾਬੀ ਮਿਲੀ ਜਦੋਂ  ਸੰਨੀ ਇਨਕਲੇਵ ਚੌਂਕੀ ਇੰਚਾਰਜ ਸਬ ਇੰਸਪੈਕਟਰ ਚਰਨਜੀਤ ਸਿੰਘ ਰਾਮੇਵਾਲ ਦੀ ਅਗਵਾਈ ਵਿੱਚ ਨਿੱਜਰ ਚੌਂਕ ਖਰੜ ਚੰਡੀਗੜ੍ਹ ਹਾਈਵੇ ਪਰ ਵਿਸ਼ੇਸ਼ ਨਾਕਾਬੰਦੀ ਦੌਰਾਨ ਇੱਕ ਸ਼ੱਕੀ ਕਾਰ ਮਾਰਕਾ ਸਵਿਫਟ ਡਿਜ਼ਾਇਰ ਨਾਕੇ ਨੂੰ ਦੇਖ ਪਿੱਛੇ ਨੂੰ ਭੱਜਣ ਲੱਗੀ ਤਾਂ ਚਰਨਜੀਤ ਸਿੰਘ […]

ਦਰਗਾਹ ਸ਼ਰੀਫ ਬਾਕਰਪੁਰ ਵਿਖੇ 31 ਲੋੜਵੰਦ ਧੀਆਂ ਵਿਆਹ ਕਾਰਜ ਕਰਵਾਏ

ਮੋਹਾਲੀ(ਮਨੀਸ਼ ਸ਼ੰਕਰ)ਭਾਰਤ ਨੀਊਜਲਾਈਨ:-ਦਰਗਾਹ ਸ਼ਰੀਫ ਬਾਰਕਪੁਰ ਵਿਖੇ 15ਵਾਂ ਸਾਲਾਨਾ ਉਰਸ ਮੇਲਾ ਮਨਾਇਆ ਜਾ ਰਿਹਾ ਹੈ। ਤਿੰਨ ਦਿਨ ਚੱਲਣ ਵਾਲੇ ਇਸ ਮੇਲੇ ਵਿੱਚ ਸੋਮਵਾਰ ਨੂੰ 31 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁੱਗਾ ਮਾੜੀ ਦਰਗਾਹ ਸ਼ਰੀਫ਼ ਬਾਕਰਪੁਰ ਦੇ ਮੁੱਖ ਸੇਵਾਦਾਰ ਗੱਦੀ ਨਸ਼ੀਨ ਗੁਲਾਮ ਸਾਈਂ ਸੁਰਿੰਦਰ ਸ਼ਾਹ ਜੀ ਨੇ ਦੱਸਿਆ ਕਿ ਹਰ […]

ਐਕਸਾਈਜ਼ ਵਿਭਾਗ ਵੱਲੋਂ ਚੈਕਿੰਗ ਮੁਹਿਮ ਤੇਜ਼,ਖਰੜ ਦੇ ਕਈ ਹੋਟਲਾਂ ‘ਚ ਛਾਪੇਮਾਰੀ: ਵਿਕਾਸ ਬਤੇਜਾ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ ਲਾਈਨ:-ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਇਲੈਕਸ਼ਨ ਕਮਿਸ਼ਨ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਕਸਾਈਜ ਵਿਭਾਗ ਮੋਹਾਲੀ ਸਰਕਲ ਖਰੜ ਦੇ ਇੰਸਪੈਕਟਰ ਵਿਕਾਸ ਬਤੇਜਾ ਦੀ ਅਗਵਾਈ ਵਿੱਚ ਮਾੜੇ ਅੰਸਰਾਂ ਤੇ ਕਾਬੂ ਪਾਉਣ ਅਤੇ ਸ਼ਰਾਬ ਦੀ ਤਸਕਰੀ ਰੋਕਣ ਲਈ ਖਰੜ ਨਜ਼ਦੀਕ ਲਗਾਇਆ ਗਿਆ ਵਿਸ਼ੇਸ਼ ਨਾਕਾ ਅਤੇ ਵਾਹਨਾਂ ਦੀ ਕੀਤੀ ਗਈ ਗਹਿਣਤਾ […]

ਮੋਹਾਲੀ ਐਸਡੀਐਮ ਦਫਤਰ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ:- ਅੱਜ ਦੁਪਹਿਰ ਤਕਰੀਬਨ ਇਕ ਵਜੇ ਵਿਜਲੈਂਸ ਬਿਊਰੋ ਦੀ ਫਲਾਇੰਗ ਸਕੁਡ ਵਨ ਵੱਲੋਂ ਮੋਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਐਸਡੀਐਮ ਦਫਤਰ ਵਿੱਚ ਤੈਨਾਤ ਬਿਲਿੰਗ ਕਲਰਕ ਨੂੰ 20 ਹਜਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਗਿਆ।

ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਸਿਹਤ ਵਿਭਾਗ ਦੀਆਂ 27 ਨਰਸਾਂ ਵੱਲੋਂ ਆਪਣੀ ਨੌਕਰੀਆਂ ਤੋਂ ਦਿੱਤਾ ਗਿਆ ਇਸਤੀਫਾ

ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨੀਊਜਲਾਈਨ-: ਪੰਜਾਬ ਦੇ ਸਿਹਤ ਵਿਭਾਗ ਨੂੰ ਜਿਲਾ ਮੋਹਾਲੀ ਤੋਂ ਉਸ ਵਕਤ ਵੱਡਾ ਝਟਕਾ ਲੱਗਿਆ ਜਦੋਂ ਮੋਹਾਲੀ ਦੇ ਜ਼ਿਲ੍ਾ ਹਸਪਤਾਲ ਦੀ 27 ਨਰਸਾਂ ਵੱਲੋਂ ਇੱਕੋ ਵਾਰ ਆਪਣੀ ਨੌਕਰੀਆਂ ਤੋਂ ਇਸਤੀਫਾ ਦੇ ਦਿੱਤਾ ਗਿਆ  ਅਤੇ 48 ਦੇ ਕਰੀਬ ਨਰਸਾਂ ਵੱਲੋਂ ਆਪਣੇ ਅਹੁਦਿਆਂ ਤੋਂ ਇਸਤੀਫਾ ਦੇਣ ਦੀ ਤਿਆਰੀ ਕਰ ਲਈ ਗਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ […]

ਸਿੱਧੂ ਭਰਾਵਾਂ ਨੂੰ ਵੱਡਾ ਝਟਕਾ, ਖਾਸ ਸਾਥੀ ਪੱਲਾ ਛੱਡ ਸ਼ਾਮਿਲ ਹੋਇਆ ਆਪ ‘ਚ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ-: ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਪੂਰੀ ਤਰ੍ਹਾਂ ਚੜ ਚੁੱਕਿਆ ਹੈ। ਜਿਸ ਤਰ੍ਹਾਂ ਹੀ ਚੋਣ ਕਮਿਸ਼ਨ ਆਫ ਇੰਡੀਆ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ। ਉਸ ਦੇ ਬਾਅਦ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੁੰਦੀ ਹੋਈ ਨਜ਼ਰ ਆ ਰਹੀ ਹੈ ਜਿਸ ਦੀ ਲੜੀ ਵਜੋਂ ਅੱਜ ਸਿੱਧੂ ਭਰਾਵਾ […]

ਕੁਲਵੰਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਉਠਾਈਆਂ ਮੋਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ:ਫੂਲਰਾਜ ਸਿੰਘ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ:-ਸਟੇਟ ਅਵਾਰਡੀ ਅਤੇ ਸਾਬਕਾ ਕੌਂਸਲਰ- ਫੂਲਰਾਜ ਸਿੰਘ ਨੇ ਕਿਹਾ ਕਿ ਮੋਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਜਰੂਰਤਾਂ ਨੂੰ ਪੰਜਾਬ ਵਿਧਾਨ ਸਭਾ ਦੇ ਵਿੱਚ ਵਿਧਾਇਕ ਕੁਲਵੰਤ ਸਿੰਘ ਵੱਲੋਂ ਪੂਰੇ ਜ਼ੋਰ- ਸ਼ੋਰ ਨਾਲ ਉਠਾਇਆ ਗਿਆ ਹੈ। ਇਸ ਦੇ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਹਮੇਸ਼ਾ ਰਿਣੀ ਰਹਿਣਗੇ ਕਿ […]

ਵਪਾਰੀਆਂ ਨੂੰ ਸਰਕਾਰ ਵੱਲੋਂ ਐਲਾਨੀ ‘ਵਨ ਟਾਈਮ ਸੈਟਲਮੈਂਟ’ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ:ਅਨਿਲ ਠਾਕੁਰ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵਪਾਰੀਆਂ, ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਪੰਜਾਬ ਮੀਡੀਅਮ ਇੰਡਸਟਰੀ ਬੋਰਡ ਦੇ […]

ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਪੰਜਾਬ ਦੇ ਸਿੱਖਿਆ ਕ੍ਰਾਂਤੀ ਵੱਲ ਵੱਧਦੇ ਕਦਮ :ਵਿਧਾਇਕ ਕੁਲਵੰਤ ਸਿੰਘ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ-: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਅਰਵਿੰਦ ਕੇਜਰੀਵਾਲ ਕਨਵੀਨਰ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਸਮੇਤ ਪੂਰੇ ਪੰਜਾਬ ਵਿੱਚ 13 ‘ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਗਿਆ। ਮੋਹਾਲੀ ਦੇ ਫੇਜ਼ -11 ਵਿੱਚ ਇਹ ਦੂਸਰਾ ਸਕੂਲ ਆਫ ਐਮੀਨਸ ਹੈ ਜੋ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ, ਇਸ ਨੂੰ ਬਨਣ ਤੇ […]