ਮੁੱਖ ਸਕੱਤਰ ਵੱਲੋ ਸੰਗਮ ਨੇਤਰਾਲਿਆ ਦੇ ਐਕਸਟੈਨਸ਼ਨ ਵਿੰਗ ਦਾ ਉਦਘਾਟਨ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ:- ਸੈਕਟਰ 70 ਸਥਿਤ ਸੰਗਮ ਨੇਤਰਾਲਿਆ ਦੇ ਨਵੇਂ ਐਕਸਟੈਂਸ਼ਨ ਵਿੰਗ ਦਾ ਐਤਵਾਰ ਨੂੰ ਉਦਘਾਟਨ ਕੀਤਾ ਗਿਆ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵਿੰਗ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇਤਰਾਲਿਆ ਵਿੱਚ ਨਵੀਂ ਤਕਨੀਕ ਦੀ ਵਰਤੋਂ ਕਰਕੇ ਲਗਾਈਆਂ ਗਈਆਂ ਮਸ਼ੀਨਾਂ ਦਾ ਨਿਰੀਖਣ ਵੀ ਕੀਤਾ। ਸਮਾਗਮ ਦੌਰਾਨ […]

ਚਨਾਲੋ ਦੀ ਸ਼ਾਮਲਾਟ ਜ਼ਮੀਨ ‘ਤੇ ਸਾਬਕਾ ਕੌਂਸਲਰ ਤੇ ਲੱਗੇ ਨਾਜਾਇਜ਼ ਕਬਜ਼ੇ ਦੇ ਇਲਜਾਮ,ਸਾਬਕਾ ਕੌਂਸਲਰ ਨੇ ਇਲਜਾਮ ਨਕਾਰੇ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਪਿੰਡ ਚਨਾਲੋ ਵਿੱਚ ਸਾਬਕਾ ਕੌਂਸਲਰ ਮੁਕੇਸ਼ ਕੁਮਾਰ ਰਾਣਾ ਖ਼ਿਲਾਫ਼ ਸ਼ਾਮਲਾਤ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਕਰਕੇ ਮਕਾਨ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ,ਜਦਕਿ ਸਾਬਕਾ ਕੌਂਸਲਰ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ,ਤੇ ਕਿਹਾ ਉਨ੍ਹਾਂ ਨੂੰ ਬੇਵਜਹ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਨਗਰ ਕੌਂਸਲ ਕੁਰਾਲੀ ਦੇ ਈ.ਓ […]

ਜਨਤਾ ਲੈਂਡ ਪ੍ਰਮੋਟਰ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੀ ਕਵਾਇਦ ਜਾਰੀ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ :-ਮੋਹਾਲੀ ਡਿਵੈਲਪਮੈਂਟ ਵੈਲਫੇਅਰ ਐਸੋਸੀਏਸ਼ਨ ਦੀ ਤਰਫੋਂ ਸਾਬਕਾ ਕੌਂਸਲਰ ਫੂਲਰਾਜ ਸਿੰਘ ਦੀ ਪ੍ਰੇਰਨਾ ਸਦਕਾ ਅੱਜ ਸੈਕਟਰ 90 -91 ਦੇ ਵਿੱਚ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੇ ਲਈ ਪੌਦੇ ਲਗਾਏ ਗਏ, ਇਹ ਪੌਦੇ ਵਿਸ਼ੇਸ਼ ਤੌਰ ਤੇ ਜੇ.ਐਲ.ਪੀ.ਐਲ. ਦੇ ਸਹਿਯੋਗ ਨਾਲ ਅਤੇ ਗੁਰਦੁਆਰਾ ਨਾਨਕ ਦਰਬਾਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹਾਜ਼ਰੀ ਦੇ […]

SBP 2.0 के साथ SBP Group ने लाँच किया अपना नया प्रोजेक्ट- SBP Montefiore

मोहाली (Manish Shanker)Bharat Newsline:-ऐस.बी.पी.गरुप (SBP Group) पंजाब की  हाउसिंग कंपनी, ने  मोहाली के एक निजी होटल में अपने चैनल पार्टनर्स और निवेशकों के लिए एक विशेष कार्यक्रम आयोजित किया। इस कार्यक्रम में कंपनी ने अपने प्रोजेक्ट sbp Montefiore जो की एक अल्ट्रा-लक्जरी प्रोजेक्ट ही और यह हाई ग्राउंड रोड, जीरकपुर में आ रहा है, का […]

ਸ਼ਿਵ ਸੈਨਾ ਹਿੰਦ ਵਿੱਚ ਸਾਥੀਆਂ ਸਮੇਤ ਸ਼ਾਮਲ ਹੋਏ ਉੱਤਰੀ ਭਾਰਤ ਦੇ ਟਰਾਂਸਪੋਰਟਰ ਲਵ ਲਬਾਨਾ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਸ਼ਿਵ ਸੈਨਾ ਹਿੰਦ ਵੱਲੋਂ ਸੋਮਵਾਰ ਨੂੰ ਸ਼ਹਿਰ ਵਿੱਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਕੋਰ ਕਮੇਟੀ ਦੇ ਚੇਅਰਮੈਨ ਰਵੀ ਸ਼ਰਮਾ, ਪਰਵਿੰਦਰ ਕੁਮਾਰ ਭੱਟੀ ਕੌਮੀ ਸੀਨੀਅਰ ਮੀਤ ਪ੍ਰਧਾਨ, ਕੌਮੀ ਮੀਡੀਆ ਸਲਾਹਕਾਰ ਕਮਲਜੀਤ ਸਿੰਘ ਕਮਲ, ਕੌਮੀ ਸਲਾਹਕਾਰ ਰਾਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਅਤੇ ਸ਼ਿਵ […]

ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ:ਵਿਨੀਤ ਵਰਮਾ ਮੈਂਬਰ ਪੰਜਾਬ ਟਰੇਡਰਜ਼ ਕਮਿਸ਼ਨ

ਮੋਹਾਲੀ ਮਨੀਸ਼ ਸ਼ੰਕਰ ਭਾਰਤ ਨਿਊਜ਼ਲਾਈਨ:-ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ, ਕਿਸੇ ਨੂੰ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।ਫੇਜ਼ 10, ਮੋਹਾਲੀ ਦੀ ਜਿਊਲਰੀ […]

ਨਗਰ ਨਿਗਮ ਨੂੰ ਡੰਪਿੰਗ ਗਰਾਊਂਡ ਵਿੱਚ ਨਹੀਂ ਸੁੱਟਣ ਦੇਵਾਂਗੇ ਕੂੜਾ:ਸਾਬਕਾ ਕੌਂਸਲਰ ਫੂਲਰਾਜ ਸਿੰਘ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੋਹਾਲੀ ਨਗਰ ਨਿਗਮ ਦੇ ਸਾਬਕਾ ਕੌਂਸਲਰ ਫੂਲਰਾਜ ਸਿੰਘ ਨੇ ਮੋਹਾਲੀ ਦੇ ਕੂੜੇ ਨੂੰ ਡੰਪਿੰਗ ਗਰਾਊਂਡ ਵਿੱਚ ਸੁੱਟਣ ਉੱਤੇ ਲੱਗੀ ਰੋਕ ਨੂੰ ਹਾਈ ਕੋਰਟ ਦੀ ਕਾਰਵਾਈ ਦੱਸਦਿਆਂ ਸਪਸ਼ਟ ਕੀਤਾ ਹੈ ਕਿ ਇਹ ਕਾਰਵਾਈ ਪਿਛਲੀਆਂ ਸਰਕਾਰਾਂ ਅਤੇ ਨਗਰ ਨਿਗਮ ਦੀ ਅਣਗਹਿਲੀ ਕਾਰਨ ਹਾਈ ਕੋਰਟ ਦੇ ਹੁਕਮਾਂ ਤੇ ਕੀਤੀ ਗਈ ਹੈ ਕਿਉਂਕਿ ਇਸ ਡੰਪਿੰਗ […]

ਹਾਲੋਂ ਬੇਹਾਲ ਮੋਹਾਲੀ,ਅਫਸਰਸ਼ਾਹੀ ਦੀ ਨਲਾਇਕੀ ਦਾ ਨਤੀਜਾ ਭੁਗਤ ਰਹੇ ਸ਼ਹਿਰਵਾਸੀ:ਬੇਦੀ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਅੱਜ ਸ਼ਹਿਰ ਦੀ ਹਰ ਸੜਕ ਡੰਪਿੰਗ ਗਰਾਉਂਡ ਬਣ ਕੇ ਰਹਿ ਗਈ ਹੈ ਅਤੇ ਇਹਦੇ ਪਿੱਛੇ ਅਫਸਰਸ਼ਾਹੀ ਦੀ ਨਾਨ ਪਲੈਨਿੰਗ ਤੇ ਗਮਾਡਾ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਲਾਪਰਵਾਹੀਆਂ ਦਾ ਨਤੀਜਾ ਮੋਹਾਲੀ ਦੇ ਸ਼ਹਿਰ ਵਾਸੀ ਭੁਗਤ ਰਹੇ ਹਨ। ਉਹਨਾਂ […]

80 ਕਿਲੋ ਭੁੱਕੀ ਸਮੇਤ ਦੋ ਕਾਬੂ

ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨੀਊਜਲਾਈਨ:-ਮੋਹਾਲੀ ਦੇ ਥਾਣਾ ਸੰਨੀ ਇਨਕਲੇਵ ਪੁਲਿਸ ਚੌਂਕੀ ਪੁਲਿਸ ਨੂੰ ਉਸ ਵਕਤ ਵੱਡੀ ਕਾਮਯਾਬੀ ਮਿਲੀ ਜਦੋਂ  ਸੰਨੀ ਇਨਕਲੇਵ ਚੌਂਕੀ ਇੰਚਾਰਜ ਸਬ ਇੰਸਪੈਕਟਰ ਚਰਨਜੀਤ ਸਿੰਘ ਰਾਮੇਵਾਲ ਦੀ ਅਗਵਾਈ ਵਿੱਚ ਨਿੱਜਰ ਚੌਂਕ ਖਰੜ ਚੰਡੀਗੜ੍ਹ ਹਾਈਵੇ ਪਰ ਵਿਸ਼ੇਸ਼ ਨਾਕਾਬੰਦੀ ਦੌਰਾਨ ਇੱਕ ਸ਼ੱਕੀ ਕਾਰ ਮਾਰਕਾ ਸਵਿਫਟ ਡਿਜ਼ਾਇਰ ਨਾਕੇ ਨੂੰ ਦੇਖ ਪਿੱਛੇ ਨੂੰ ਭੱਜਣ ਲੱਗੀ ਤਾਂ ਚਰਨਜੀਤ ਸਿੰਘ […]

ਦਰਗਾਹ ਸ਼ਰੀਫ ਬਾਕਰਪੁਰ ਵਿਖੇ 31 ਲੋੜਵੰਦ ਧੀਆਂ ਵਿਆਹ ਕਾਰਜ ਕਰਵਾਏ

ਮੋਹਾਲੀ(ਮਨੀਸ਼ ਸ਼ੰਕਰ)ਭਾਰਤ ਨੀਊਜਲਾਈਨ:-ਦਰਗਾਹ ਸ਼ਰੀਫ ਬਾਰਕਪੁਰ ਵਿਖੇ 15ਵਾਂ ਸਾਲਾਨਾ ਉਰਸ ਮੇਲਾ ਮਨਾਇਆ ਜਾ ਰਿਹਾ ਹੈ। ਤਿੰਨ ਦਿਨ ਚੱਲਣ ਵਾਲੇ ਇਸ ਮੇਲੇ ਵਿੱਚ ਸੋਮਵਾਰ ਨੂੰ 31 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁੱਗਾ ਮਾੜੀ ਦਰਗਾਹ ਸ਼ਰੀਫ਼ ਬਾਕਰਪੁਰ ਦੇ ਮੁੱਖ ਸੇਵਾਦਾਰ ਗੱਦੀ ਨਸ਼ੀਨ ਗੁਲਾਮ ਸਾਈਂ ਸੁਰਿੰਦਰ ਸ਼ਾਹ ਜੀ ਨੇ ਦੱਸਿਆ ਕਿ ਹਰ […]