ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਪੰਜਾਬ ਦੇ ਸਿੱਖਿਆ ਕ੍ਰਾਂਤੀ ਵੱਲ ਵੱਧਦੇ ਕਦਮ :ਵਿਧਾਇਕ ਕੁਲਵੰਤ ਸਿੰਘ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ-: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਅਰਵਿੰਦ ਕੇਜਰੀਵਾਲ ਕਨਵੀਨਰ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਸਮੇਤ ਪੂਰੇ ਪੰਜਾਬ ਵਿੱਚ 13 ‘ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਗਿਆ। ਮੋਹਾਲੀ ਦੇ ਫੇਜ਼ -11 ਵਿੱਚ ਇਹ ਦੂਸਰਾ ਸਕੂਲ ਆਫ ਐਮੀਨਸ ਹੈ ਜੋ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ, ਇਸ ਨੂੰ ਬਨਣ ਤੇ […]

3 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਮੋਹਾਲੀ ਜ਼ਿਲੇ ਵਿੱਚ 12 ਲਾਇਬ੍ਰੇਰੀਆਂ:ਕੁਲਵੰਤ ਸਿੰਘ

ਮੋਹਾਲੀ(ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ :- ਆਮ ਆਦਮੀ ਪਾਰਟੀ ਦੇ ਵੱਲੋਂ ਵਿਧਾਨ ਸਭਾ ਚੋਣਾਂ ਦੇ ਵਿੱਚ ਜੋ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਕਿ ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਿਨਾਂ ਵਿੱਚੋਂ ਸਿਹਤ ਅਤੇ ਸਿੱਖਿਆ ਨਾਲ ਸੰਬੰਧਿਤ ਲੋੜੀਂਦੀਆਂ ਸਹੂਲਤਾਂ ਨੂੰ ਪੂਰਾ ਕਰਨਾ ਅਤੇ ਬੱਚਿਆਂ ਦਾ ਧਿਆਨ ਨਸ਼ਿਆਂ ਤੋਂ ਹਟਾ ਕੇ ਚੰਗੇ ਪਾਸੇ ਵੱਲ […]

ਰੰਗਦਾਰੀ ਨਾ ਦੇਣ ਤੇ ਗਾਇਕ ਤੇ ਫਾਇਰਿੰਗ

ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:- ਪੰਜਾਬ ਵਿੱਚ ਕਾਨੂੰਨ ਵਿਵਸਥਾ ਤੇ ਵੱਡੇ ਸਵਾਲੀਆ ਨਿਸ਼ਾਨ ਖੜੇ ਕਰਨੀਆਂ ਤਸਵੀਰਾਂ ਆਈਆਂ ਸਾਹਮਣੇ। ਆਏ ਦਿਨ ਗੈਂਗਸਟਰ ਕਿਸੇ ਨਾ ਕਿਸੇ ਨੂੰ ਰੰਗਦਾਰੀ ਲਈ ਧਮਕੀਆਂ ਭਰੀਆਂ ਕਾਲਾਂ ਕਰ ਰਹੇ ਹਨ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਫਾਇਰਿੰਗ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਐਸੇ ਲੜੀ ਤਹਿਤ ਦੇਰ ਰਾਤ ਮੋਹਾਲੀ ਦੇ ਸੈਕਟਰ […]

ਆਪਣਿਆਂ ਨੇ ਹੀ ਆਪਣਿਆਂ ਦੇ ਫਰੋਲੇ ਪੋਤੜੇ, ਆਖਰ ਕੀ ਹੈ ਮਸਲਾ 20 ਲੱਖ ਦਾ..?

ਮੋਹਾਲੀ(ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ:-ਪਿਛਲੇ ਲੰਬੇ ਸਮੇਂ ਤੋਂ ਸੂਬੇ ਦੇ ਸਵਤੰਤਰਤਾ ਸੈਨਾਨੀ ਦੀ ਸੋਚ ਨੂੰ ਵਰਤ ਕੇ ਪ੍ਰਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਪ੍ਰਦੇਸ਼ ਵਿਚ ਸੱਤਾ ਹਾਸਲ ਕਰਨ ਵਾਲੀ ਰਾਜਨੀਤਿਕ ਪਾਰਟੀ ਦੇ ਭਰਿਸ਼ਟਾਚਾਰ ਮੁਕਤ ਕਰਨ ਦੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ। ਅੱਜ ਉਸ ਰਾਜਨੀਤਕ ਪਾਰਟੀ ਦੇ ਆਪਣੇ ਹੀ ਟਕਸਾਲੀ ਬਲਾਕ ਆਗੂ ਵੱਲੋਂ ਸੋਸ਼ਲ […]

ਮੋਹਾਲੀ’ਚ ਵਿਧਾਇਕ ਕੁਲਵੰਤ ਸਿੰਘ ਵੱਲੋਂ ਓਪਨ ਜਿੰਮ ਦਾ ਉਦਘਾਟਨ

ਮੋਹਾਲੀ(ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ :-ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਇੱਕ-ਇੱਕ ਕਰਕੇ ਵਿਕਾਸ ਦੇ ਕੰਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਹ ਗੱਲ ਮੋਹਾਲੀ ਦੇ ਸੈਕਟਰ- 89 ਦੇ ਪਾਰਕ ਦੇ ਵਿੱਚ-ਓਪਨ ਜਿਮ- ਦਾ ਉਦਘਾਟਨ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੋਹਾਲੀ ‘ਕੁਲਵੰਤ ਸਿੰਘ ਨੇ ਕਹੀ। […]

ਹਲਕਾ ਅਨੰਦਪੁਰ ਸਾਹਿਬ ਤੋਂ ਆਪ ਦੇ ਸੰਭਾਵਿਤ ਉਮੀਦਵਾਰ,ਸਰਵੇਖਣ ਜਾਰੀ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਆਪਣੀ ਰਣਨੀਤੀ ਘੜਦੇ ਹੋਏ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਸੰਭਾਵਿਤ ਉਮੀਦਵਾਰਾਂ ਦਾ ਸਰਵੇਖਣ ਕਰਵਾਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀ 1 ਜਨ ਸਭਾ ਨੂੰ ਸੰਬੋਧਨ […]

ਪੰਜਾਬ ਦੇ ਲੋਕ ਕਰ ਰਹੇ ਹਨ ਆਪਣੇ ਆਪ ਤੇ ਮਾਣ ਮਹਿਸੂਸ : ਵਿਧਾਇਕ ਕੁਲਵੰਤ ਸਿੰਘ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜਲਾਈਨ-:ਪੰਜਾਬ ਭਰ ਦੇ ਲੋਕੀ ਆਪਣੇ ਆਪ ਤੇ ਮਾਣ ਮਹਿਸੂਸ ਕਰ ਰਹੇ ਹਨ ਕਿ ਉਹਨਾਂ ਨੇ ਆਪਣੀ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਕੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਹੈ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ […]

श्रीराम इमीग्रेसन ओवरसिस के कार्यो की वीजा लेने वालोंने की सराहना

मोहाली (मनीष शंकर) भारत :-अधिकांश तौर पर देखा जाता है कि डाॅलर की चमक को लेकर जहां लोगों को विदेश भेजने के लिए कई नामी इमीग्रेसन कंपनियों के एक नहीं बल्कि कई कार्यालय खुले होते हैं, लेकिन हमारी इमीग्रेसन कंपनी का एक ही मुख्यालय है और किसी अन्य शहर में कोई सब आॅफिस नहीं है, […]

ਲਗਾਤਾਰ ਟੈਂਡਰ ਲਮਕਾਉਣ ਕਾਰਨ ਨਗਰ ਨਿਗਮ ਨੂੰ ਹੋਏਗਾ ਕਰੋੜਾਂ ਰੁਪਏ ਦਾ ਘਾਟਾ, ਅਧਿਕਾਰੀ ਹੋਣਗੇ ਜਿੰਮੇਵਾਰ:ਕੁਲਜੀਤ ਬੇਦੀ

ਮੋਹਾਲੀ(ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ:- ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਨਗਰ ਨਿਗਮ ਦੀ ਕਮਿਸ਼ਨਰ ਨਵਜੋਤ ਕੌਰ ਨੂੰ ਪੱਤਰ ਲਿਖ ਕੇ ਮੋਹਾਲੀ ਦੀਆਂ ਮੁੱਖ ਇਹ ਸੜਕਾਂ ਅਤੇ ਬੀ ਸੜਕਾਂ ਉੱਤੇ ਮਕੈਨੀਕਲ ਸਵਿਪਿੰਗ ਦਾ ਕੰਮ ਫੌਰੀ ਤੌਰ ਤੇ ਆਰੰਭ ਕਰਾਉਣ ਲਈ ਕਿਹਾ ਹੈ। ਉਹਨਾਂ ਕਿਹਾ ਕਿ ਜੇਕਰ ਟੈਂਡਰ ਦਾ ਕੰਮ ਟੈਂਡਰ ਹਾਸਲ ਕਰਨ […]

‘ਆਪ ਸਰਕਾਰ ਤੁਹਾਡੇ ਦੁਆਰ’ਦਾ ਕੈਂਪ 5 ਫਰਵਰੀ ਤੋਂ:ਅਤੁੱਲ ਸ਼ਰਮਾ ਮੀਡੀਆ ਪ੍ਰਭਾਰੀ

ਮੋਹਾਲੀ(ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਆਮ ਜਨਤਾ ਦੀ ਸ਼ਿਕਾਇਤਾਂ ਤੇ ਨਿਪਟਾਰੇ ਅਤੇ 43 ਦੇ ਕਰੀਬ ਨਾਗਰਿਕ ਸੇਵਾਵਾਂ ਉਨਾਂ ਦੇ ਘਰ ਵਿੱਚ ਮੁਹਈਆ ਕਰਵਾਉਣ ਸਬੰਧੀ ਚਲਾਈ ਜਾ ਰਹੀ ਸਕੀਮ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਹੈਲਪਲਾਈਨ ਨੰਬਰ1076 ਜਾਰੀ ਕੀਤਾ ਗਿਆ ਸੀ ਅਤੇ ਲੋਕਾਂ ਨੂੰ ਸੇਵਾਵਾਂ ਬਿਹਤਰ ਤਰੀਕੇ ਨਾਲ ਮੁਹਈਆ ਕਰਵਾਉਣ […]