ਮੋਹਾਲੀ’ਚ ਸਿਹਤ ਸੇਵਾਵਾਂ ਦੇ ਅਧੂਰੇ ਪ੍ਰਾਜੈਕਟਾਂ ਨੂੰ ਤੁਰੰਤ ਮੁਕੰਮਲ ਕਰੇ ਸਰਕਾਰ-ਬਲਬੀਰ ਸਿੱਧੂ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ: ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਵਿਧਾਨ ਸਭਾ ਹਲਕਾ ਮੋਹਾਲੀ ਵਿਚ ਪਿਛਲੀ ਕਾਂਗਰਸ ਸਰਕਾਰ ਵਲੋਂ ਸਿਹਤ ਸਹੂਲਤਾਂ ਸਬੰਧੀ ਸ਼ੁਰੂ ਕੀਤੇ ਗਏ, ਅਧੂਰੇ ਪਏ ਪ੍ਰਾਜੈਕਟਾਂ ਨੂੰ ਮੁਕੰਮਲ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ […]

ਡਾ.ਅੰਬੇਦਕਰ ਵਿਰੁੱਧ ਟਿੱਪਣੀਆਂ ਲਈ ਗ੍ਰਹਿ ਮੰਤਰੀ ਤੁਰੰਤ ਮਾਫ਼ੀ ਮੰਗਣ – ਬਲਬੀਰ ਸਿੰਘ ਸਿੱਧੂ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:- ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਬਾਰੇ ਬੋਲੇ ਅਪਸ਼ਬਦਾਂ ਵਿਰੁੱਧ ਕੁਲ ਹਿੰਦ ਕਾਂਗਰਸ ਪਾਰਟੀ ਦੀਆਂ ਹਦਾਇਤਾਂ ‘ਤੇ ਬਲਾਕ ਕਾਂਗਰਸ ਕਮੇਟੀ ਨੇ ‘ਜੈ ਬਾਪੂ, ਜੈ ਭੀਮ, ਜੈ ਸੰਵਿਧਾਨ ‘ਦੇ ਨਾਹਰੇ ਹੇਠ ਭਾਰੀ ਰੋਸ ਪ੍ਰਦਰਸ਼ਨ ਅਤੇ ਮਾਰਚ ਕੀਤਾ lਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ […]

ਮੋਹਾਲੀ’ਚ ਪਿ੍ਆਪਤ ਫੋਰਸ ਲਗਾਉਣ ਡੀਜੀਪੀ, ਸਮੇਂ ਸਿਰ ਕੀਤਾ ਜਾਵੇ ਅਮਨ ਕਾਨੂੰਨ ਦੀ ਵਿਗੜਦੀ ਸਥਿਤੀ ਉੱਤੇ ਕਾਬੂ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ੀਲਾਈਨ:-ਮੋਹਾਲੀ ਨਗਰ ਨਿਗਮ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਦੇ ਕੁੰਬੜਾ ਪਿੰਡ ਵਿੱਚ ਕੁਝ ਪ੍ਰਵਾਸੀਆਂ ਵੱਲੋਂ ਇੱਕ ਨੌਜਵਾਨ ਬੱਚੇ ਦਾ ਕਤਲ ਤੇ ਇੱਕ ਨੂੰ ਗੰਭੀਰ ਜ਼ਖਮੀ ਕਰਨ ਦੀ ਘਟਨਾ ਉੱਤੇ ਪ੍ਰਤੀਕਰਮ ਕਰਦਿਆਂ ਕਿਹਾ ਹੈ ਕਿ ਮੋਹਾਲੀ ਵਿੱਚ ਅਮਨ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ। ਕੁਲਜੀਤ ਸਿੰਘ […]

ਬਦਲਾਅ ਵਾਲੀ ਆਪ ਪਾਰਟੀ ਨੇ ਲੋਕਤੰਤਰ ਨੂੰ ਬਦਲ ਕੇ ਬਣਾ ਦਿੱਤਾ ਗੁੰਡਾਤੰਤਰ: ਬਲਵਿੰਦਰ ਕੁੰਭੜਾ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ: ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ ਰਹੇ ਰਿਜ਼ਰਵੇਸ਼ਨ ਮੋਰਚੇ ਤੇ ਪਿੰਡ ਸਮਗੌਲੀ ਦੇ ਪੀੜਤ ਪਰਿਵਾਰਾਂ ਨੇ ਭਾਰੀ ਇਕੱਠ ਕੀਤਾ ਤੇ ਪਿੰਡ ਵਾਸੀਆਂ ਤੇ ਹੋਏ ਝੂਠੇ ਪਰਚੇ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ।ਇੱਥੇ ਇਹ ਦੱਸਣ ਯੋਗ ਹੈ ਕਿ ਕੁਝ ਜਮੀਨੀ ਵਿਵਾਦ ਨੂੰ ਲੈ ਕੇ ਵਿਰੋਧੀ ਧਿਰ ਨੇ ਸਿਆਸੀ ਦਬਾਅ ਨਾਲ […]

ਵਿਭਾਗ ਵੱਲੋਂ ਫਾਈਲ ਕਲੀਅਰ ਕਰਨ ਤੇ ਡਿਪਟੀ ਮੇਅਰ ਬੇਦੀ ਨੇ ਧਰਨਾ ਮੁਲਤਵੀ ਕੀਤਾ

ਮੋਹਾਲੀ ਮਨੀਸ਼ ਸ਼ੰਕਰ ਭਾਰਤ ਨਿਊਜ਼ਲਾਈਨ :-ਮੋਹਾਲੀ ਨਗਰ ਨਿਗਮ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਦੇ ਕੂੜੇ ਦੇ ਪ੍ਰਬੰਧ ਸਬੰਧੀ ਫਾਈਲ ਕਲੀਅਰ ਹੋਣ ਉੱਤੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੈ ਅਤੇ ਨਾਲ ਹੀ ਆਪਣੇ ਧਰਨੇ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੋਹਲੀ ਵਿੱਚ ਕੂੜੇ ਦਾ […]

GMADA ਅਤੇ ਨਿਗਮ ਦੇ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਮਾਰਕੀਟਾਂ ਦੇ ਫੁੱਟਪਾਥ ਤੇ ਹੋ ਰਹੇ ਨਜਾਇਜ਼ ਕਬਜ਼ੇ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ:-ਲਗਾਤਾਰ ਵੱਡੇ ਪੱਧਰ ਤੇ ਸਰਕਾਰੀ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਕੁਝ ਚੁਣਿੰਦਾ ਵਿਅਕਤੀਆਂ ਵੱਲੋਂ ਵੱਡੇ ਪੱਧਰ ਤੇ ਭਰਿਸ਼ਟਾਚਾਰ ਨੂੰ ਵਧਾਵਾ ਦਿੰਦੇ ਹੋਏ ਸਰੇਆਮ ਮੋਹਾਲੀ ਦੇ ਫੇਸ ਇੱਕ ਸਥਿਤ ਖੋਖਾ ਮਾਰਕੀਟ ਦੇ ਬਾਹਰ ਬਣੇ ਫੁੱਟ ਪਾਥਾਂ ਉੱਪਰ ਪੱਕੇ ਛੱਡ ਲਗਾ ਕੇ ਕਬਜ਼ੇ ਕਰਵਾਏ ਜਾ ਰਹੇ ਹਨ ਜਿਸ ਤੇ ਕੀ ਮੋਹਾਲੀ ਦਾ ਅੰਨਾ […]

24 घंटे बस सेवा और महिला कर्मियों की सुरक्षा के लिए बुनियादी ढांचे का विकास मुख्य लक्ष्य: बलजीत सिंह

मोहाली (मनीष शंकर) भारत न्यूज़ लाईन:- मोहाली इंडस्ट्री एसोसिएशन के अध्यक्ष बलजीत सिंह ब्लैकस्टोन ने कहा है कि औद्योगिक क्षेत्र में काम करने वाली महिलाओं के सुरक्षित परिवहन के लिए 24 घंटे बस सेवा की व्यवस्था करना, औद्योगिक क्षेत्र में महिला पुलिस स्टेशनों की स्थापना करना और औद्योगिक क्षेत्र के बुनियादी ढांचे का विकास करना […]

ਮਕੈਨਿਕਲ ਸਵਿਪਿੰਗ ਦੀਆਂ ਮਸ਼ੀਨਾਂ ਖੜੀਆਂ ਬੂਹੇ,ਗਮਾਡਾ ਨੇ ਨਹੀਂ ਦਿੱਤਾ ਧੇਲਾ:ਡਿਪਟੀ ਮੇਅਰ ਬੇਦੀ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜਲਾਈਨ :-ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਮਕੈਨਿਕਲ ਸਵੀਪਿੰਗ ਦੀਆਂ ਮਸ਼ੀਨਾਂ ਦੀ ਅਦਾਇਗੀ ਕਰਨ ਦੀ ਬੇਨਤੀ ਕੀਤੀ ਹੈ। ਉਹਨਾਂ ਕਿਹਾ ਕਿ ਮਕੈਨਿਕਲ ਸਵੀਪਿੰਗ ਦੀਆਂ ਮਸ਼ੀਨਾਂ ਤਾਂ ਸ਼ਹਿਰ ਦੇ ਬੂਹੇ ਤੇ ਖੜੀਆਂ ਹਨ ਪਰ ਹਾਲੇ […]

ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ:ਵਿਨੀਤ ਵਰਮਾ ਮੈਂਬਰ ਪੰਜਾਬ ਟਰੇਡਰਜ਼ ਕਮਿਸ਼ਨ

ਮੋਹਾਲੀ ਮਨੀਸ਼ ਸ਼ੰਕਰ ਭਾਰਤ ਨਿਊਜ਼ਲਾਈਨ:-ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ, ਕਿਸੇ ਨੂੰ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।ਫੇਜ਼ 10, ਮੋਹਾਲੀ ਦੀ ਜਿਊਲਰੀ […]

ਨਗਰ ਨਿਗਮ ਨੂੰ ਡੰਪਿੰਗ ਗਰਾਊਂਡ ਵਿੱਚ ਨਹੀਂ ਸੁੱਟਣ ਦੇਵਾਂਗੇ ਕੂੜਾ:ਸਾਬਕਾ ਕੌਂਸਲਰ ਫੂਲਰਾਜ ਸਿੰਘ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੋਹਾਲੀ ਨਗਰ ਨਿਗਮ ਦੇ ਸਾਬਕਾ ਕੌਂਸਲਰ ਫੂਲਰਾਜ ਸਿੰਘ ਨੇ ਮੋਹਾਲੀ ਦੇ ਕੂੜੇ ਨੂੰ ਡੰਪਿੰਗ ਗਰਾਊਂਡ ਵਿੱਚ ਸੁੱਟਣ ਉੱਤੇ ਲੱਗੀ ਰੋਕ ਨੂੰ ਹਾਈ ਕੋਰਟ ਦੀ ਕਾਰਵਾਈ ਦੱਸਦਿਆਂ ਸਪਸ਼ਟ ਕੀਤਾ ਹੈ ਕਿ ਇਹ ਕਾਰਵਾਈ ਪਿਛਲੀਆਂ ਸਰਕਾਰਾਂ ਅਤੇ ਨਗਰ ਨਿਗਮ ਦੀ ਅਣਗਹਿਲੀ ਕਾਰਨ ਹਾਈ ਕੋਰਟ ਦੇ ਹੁਕਮਾਂ ਤੇ ਕੀਤੀ ਗਈ ਹੈ ਕਿਉਂਕਿ ਇਸ ਡੰਪਿੰਗ […]