ਨਗਰ ਨਿਗਮ ਨੂੰ ਡੰਪਿੰਗ ਗਰਾਊਂਡ ਵਿੱਚ ਨਹੀਂ ਸੁੱਟਣ ਦੇਵਾਂਗੇ ਕੂੜਾ:ਸਾਬਕਾ ਕੌਂਸਲਰ ਫੂਲਰਾਜ ਸਿੰਘ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੋਹਾਲੀ ਨਗਰ ਨਿਗਮ ਦੇ ਸਾਬਕਾ ਕੌਂਸਲਰ ਫੂਲਰਾਜ ਸਿੰਘ ਨੇ ਮੋਹਾਲੀ ਦੇ ਕੂੜੇ ਨੂੰ ਡੰਪਿੰਗ ਗਰਾਊਂਡ ਵਿੱਚ ਸੁੱਟਣ ਉੱਤੇ ਲੱਗੀ ਰੋਕ ਨੂੰ ਹਾਈ ਕੋਰਟ ਦੀ ਕਾਰਵਾਈ ਦੱਸਦਿਆਂ ਸਪਸ਼ਟ ਕੀਤਾ ਹੈ ਕਿ ਇਹ ਕਾਰਵਾਈ ਪਿਛਲੀਆਂ ਸਰਕਾਰਾਂ ਅਤੇ ਨਗਰ ਨਿਗਮ ਦੀ ਅਣਗਹਿਲੀ ਕਾਰਨ ਹਾਈ ਕੋਰਟ ਦੇ ਹੁਕਮਾਂ ਤੇ ਕੀਤੀ ਗਈ ਹੈ ਕਿਉਂਕਿ ਇਸ ਡੰਪਿੰਗ […]
ਹਾਲੋਂ ਬੇਹਾਲ ਮੋਹਾਲੀ,ਅਫਸਰਸ਼ਾਹੀ ਦੀ ਨਲਾਇਕੀ ਦਾ ਨਤੀਜਾ ਭੁਗਤ ਰਹੇ ਸ਼ਹਿਰਵਾਸੀ:ਬੇਦੀ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਅੱਜ ਸ਼ਹਿਰ ਦੀ ਹਰ ਸੜਕ ਡੰਪਿੰਗ ਗਰਾਉਂਡ ਬਣ ਕੇ ਰਹਿ ਗਈ ਹੈ ਅਤੇ ਇਹਦੇ ਪਿੱਛੇ ਅਫਸਰਸ਼ਾਹੀ ਦੀ ਨਾਨ ਪਲੈਨਿੰਗ ਤੇ ਗਮਾਡਾ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਲਾਪਰਵਾਹੀਆਂ ਦਾ ਨਤੀਜਾ ਮੋਹਾਲੀ ਦੇ ਸ਼ਹਿਰ ਵਾਸੀ ਭੁਗਤ ਰਹੇ ਹਨ। ਉਹਨਾਂ […]
ਭਾਜਪਾ ਦੇ ਸੀਨੀਅਰ ਆਗੂਆਂ ਨੇ ਸਰਕਾਰ ਖਿਲਾਫ ਜਤਾਇਆ ਗੁੱਸਾ

ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨੀਊਜਲਾਈਨ-: ਮੋਹਾਲੀ ਸ਼ਹਿਰ ਵਿੱਚ ਸਫ਼ਾਈ ਸੇਵਕਾਂ ਨੇ ਆਪਣਾ ਕੰਮ ਛੱਡ ਕੇ ਹੜਤਾਲ ’ਤੇ ਚਲੇ ਗਏ ਹਨ ਅਤੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਸਫ਼ਾਈ ਤੋਂ ਇਲਾਵਾ ਘਰਾਂ ਵਿੱਚੋਂ ਇਕੱਠੀ ਕੀਤੀ ਜਾਂਦੀ ਦਿਹਾੜੀ ਦੀ ਅਦਾਇਗੀ ਵੀ ਕੀਤੀ ਜਾਵੇਗੀ। ਉਹ ਕੂੜਾ ਇਕੱਠਾ ਕਰਨਾ ਵੀ […]
ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਸਿਹਤ ਵਿਭਾਗ ਦੀਆਂ 27 ਨਰਸਾਂ ਵੱਲੋਂ ਆਪਣੀ ਨੌਕਰੀਆਂ ਤੋਂ ਦਿੱਤਾ ਗਿਆ ਇਸਤੀਫਾ

ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨੀਊਜਲਾਈਨ-: ਪੰਜਾਬ ਦੇ ਸਿਹਤ ਵਿਭਾਗ ਨੂੰ ਜਿਲਾ ਮੋਹਾਲੀ ਤੋਂ ਉਸ ਵਕਤ ਵੱਡਾ ਝਟਕਾ ਲੱਗਿਆ ਜਦੋਂ ਮੋਹਾਲੀ ਦੇ ਜ਼ਿਲ੍ਾ ਹਸਪਤਾਲ ਦੀ 27 ਨਰਸਾਂ ਵੱਲੋਂ ਇੱਕੋ ਵਾਰ ਆਪਣੀ ਨੌਕਰੀਆਂ ਤੋਂ ਇਸਤੀਫਾ ਦੇ ਦਿੱਤਾ ਗਿਆ ਅਤੇ 48 ਦੇ ਕਰੀਬ ਨਰਸਾਂ ਵੱਲੋਂ ਆਪਣੇ ਅਹੁਦਿਆਂ ਤੋਂ ਇਸਤੀਫਾ ਦੇਣ ਦੀ ਤਿਆਰੀ ਕਰ ਲਈ ਗਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ […]
ਸਿੱਧੂ ਭਰਾਵਾਂ ਨੂੰ ਵੱਡਾ ਝਟਕਾ, ਖਾਸ ਸਾਥੀ ਪੱਲਾ ਛੱਡ ਸ਼ਾਮਿਲ ਹੋਇਆ ਆਪ ‘ਚ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ-: ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਪੂਰੀ ਤਰ੍ਹਾਂ ਚੜ ਚੁੱਕਿਆ ਹੈ। ਜਿਸ ਤਰ੍ਹਾਂ ਹੀ ਚੋਣ ਕਮਿਸ਼ਨ ਆਫ ਇੰਡੀਆ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ। ਉਸ ਦੇ ਬਾਅਦ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੁੰਦੀ ਹੋਈ ਨਜ਼ਰ ਆ ਰਹੀ ਹੈ ਜਿਸ ਦੀ ਲੜੀ ਵਜੋਂ ਅੱਜ ਸਿੱਧੂ ਭਰਾਵਾ […]
ਕੁਲਵੰਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਉਠਾਈਆਂ ਮੋਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ:ਫੂਲਰਾਜ ਸਿੰਘ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ:-ਸਟੇਟ ਅਵਾਰਡੀ ਅਤੇ ਸਾਬਕਾ ਕੌਂਸਲਰ- ਫੂਲਰਾਜ ਸਿੰਘ ਨੇ ਕਿਹਾ ਕਿ ਮੋਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਜਰੂਰਤਾਂ ਨੂੰ ਪੰਜਾਬ ਵਿਧਾਨ ਸਭਾ ਦੇ ਵਿੱਚ ਵਿਧਾਇਕ ਕੁਲਵੰਤ ਸਿੰਘ ਵੱਲੋਂ ਪੂਰੇ ਜ਼ੋਰ- ਸ਼ੋਰ ਨਾਲ ਉਠਾਇਆ ਗਿਆ ਹੈ। ਇਸ ਦੇ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਹਮੇਸ਼ਾ ਰਿਣੀ ਰਹਿਣਗੇ ਕਿ […]
ਵਪਾਰੀਆਂ ਨੂੰ ਸਰਕਾਰ ਵੱਲੋਂ ਐਲਾਨੀ ‘ਵਨ ਟਾਈਮ ਸੈਟਲਮੈਂਟ’ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ:ਅਨਿਲ ਠਾਕੁਰ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵਪਾਰੀਆਂ, ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਪੰਜਾਬ ਮੀਡੀਅਮ ਇੰਡਸਟਰੀ ਬੋਰਡ ਦੇ […]
ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਪੰਜਾਬ ਦੇ ਸਿੱਖਿਆ ਕ੍ਰਾਂਤੀ ਵੱਲ ਵੱਧਦੇ ਕਦਮ :ਵਿਧਾਇਕ ਕੁਲਵੰਤ ਸਿੰਘ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ-: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਅਰਵਿੰਦ ਕੇਜਰੀਵਾਲ ਕਨਵੀਨਰ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਸਮੇਤ ਪੂਰੇ ਪੰਜਾਬ ਵਿੱਚ 13 ‘ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਗਿਆ। ਮੋਹਾਲੀ ਦੇ ਫੇਜ਼ -11 ਵਿੱਚ ਇਹ ਦੂਸਰਾ ਸਕੂਲ ਆਫ ਐਮੀਨਸ ਹੈ ਜੋ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ, ਇਸ ਨੂੰ ਬਨਣ ਤੇ […]
3 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਮੋਹਾਲੀ ਜ਼ਿਲੇ ਵਿੱਚ 12 ਲਾਇਬ੍ਰੇਰੀਆਂ:ਕੁਲਵੰਤ ਸਿੰਘ

ਮੋਹਾਲੀ(ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ :- ਆਮ ਆਦਮੀ ਪਾਰਟੀ ਦੇ ਵੱਲੋਂ ਵਿਧਾਨ ਸਭਾ ਚੋਣਾਂ ਦੇ ਵਿੱਚ ਜੋ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਕਿ ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਿਨਾਂ ਵਿੱਚੋਂ ਸਿਹਤ ਅਤੇ ਸਿੱਖਿਆ ਨਾਲ ਸੰਬੰਧਿਤ ਲੋੜੀਂਦੀਆਂ ਸਹੂਲਤਾਂ ਨੂੰ ਪੂਰਾ ਕਰਨਾ ਅਤੇ ਬੱਚਿਆਂ ਦਾ ਧਿਆਨ ਨਸ਼ਿਆਂ ਤੋਂ ਹਟਾ ਕੇ ਚੰਗੇ ਪਾਸੇ ਵੱਲ […]
ਆਪਣਿਆਂ ਨੇ ਹੀ ਆਪਣਿਆਂ ਦੇ ਫਰੋਲੇ ਪੋਤੜੇ, ਆਖਰ ਕੀ ਹੈ ਮਸਲਾ 20 ਲੱਖ ਦਾ..?

ਮੋਹਾਲੀ(ਮਨੀਸ਼ ਸ਼ੰਕਰ) ਭਾਰਤ ਨੀਊਜਲਾਈਨ:-ਪਿਛਲੇ ਲੰਬੇ ਸਮੇਂ ਤੋਂ ਸੂਬੇ ਦੇ ਸਵਤੰਤਰਤਾ ਸੈਨਾਨੀ ਦੀ ਸੋਚ ਨੂੰ ਵਰਤ ਕੇ ਪ੍ਰਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਪ੍ਰਦੇਸ਼ ਵਿਚ ਸੱਤਾ ਹਾਸਲ ਕਰਨ ਵਾਲੀ ਰਾਜਨੀਤਿਕ ਪਾਰਟੀ ਦੇ ਭਰਿਸ਼ਟਾਚਾਰ ਮੁਕਤ ਕਰਨ ਦੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ। ਅੱਜ ਉਸ ਰਾਜਨੀਤਕ ਪਾਰਟੀ ਦੇ ਆਪਣੇ ਹੀ ਟਕਸਾਲੀ ਬਲਾਕ ਆਗੂ ਵੱਲੋਂ ਸੋਸ਼ਲ […]