ਹਲਕਾ ਅਨੰਦਪੁਰ ਸਾਹਿਬ ਤੋਂ ਆਪ ਦੇ ਸੰਭਾਵਿਤ ਉਮੀਦਵਾਰ,ਸਰਵੇਖਣ ਜਾਰੀ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਆਪਣੀ ਰਣਨੀਤੀ ਘੜਦੇ ਹੋਏ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਸੰਭਾਵਿਤ ਉਮੀਦਵਾਰਾਂ ਦਾ ਸਰਵੇਖਣ ਕਰਵਾਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀ 1 ਜਨ ਸਭਾ ਨੂੰ ਸੰਬੋਧਨ […]

ਪ੍ਰਭੂ ਸ੍ਰੀ ਰਾਮ ਦੇ ਰੰਗ ‘ਚ ਰੰਗਿਆ ਦੇਸ਼

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਅਯੁਧਿਆ ਵਿੱਚ ਸ੍ਰੀ ਰਾਮ ਮੰਦਰ ਵਿਖੇ ਰਾਮ ਲਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ਜੇਕਰ ਗੱਲ ਕੀਤੀ ਜਾਵੇ ਤਾਂ ਪੂਰੇ ਹਿੰਦੁਸਤਾਨ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂ ਵਿੱਚ ਛੁੱਟੀ ਕੀਤੀ ਗਈ ਸੀ ਲੇਕਿਨ ਪੰਜਾਬ ਸਰਕਾਰ ਵੱਲੋਂ ਇਸ ਇਤਿਹਾਸਿਕ ਦਿਨ ਮੌਕੇ ਅਵਕਾਸ਼ ਨਾ ਕਰ ਕੇ ਹਿੰਦੂ ਭਾਈਚਾਰੇ ਲਈ ਆਪਣਾ ਰਵਈਆ ਜਗ ਜਾਹਿਰ ਕੀਤਾ […]

ਅਦਾਰੇ ਮੋਹਾਲੀ ਛੱਡਣ ਨੂੰ ਕਿਉਂ ਹੋ ਰਹੇ ਹਨ ਮਜਬੂਰ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਦਿਨ ਪ੍ਰਤੀ ਦਿਨ ਲਗਾਤਾਰ ਪੰਜਾਬ ਦਾ ਮਾਹੌਲ ਖਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ। ਜਿਸ ਦੀਆਂ ਕਈ ਉਦਾਹਰਨਾਂ ਮੋਹਾਲੀ ਤੋਂ ਸਾਹਮਣੇ ਆ ਰਹੀਆਂ ਹਨ। ਆਲਮ ਇਥੋਂ ਤੱਕ ਖਰਾਬ ਹੋ ਚੁੱਕਾ ਹੈ ਕਿ ਮੋਹਾਲੀ ਦੇ ਕਈ ਪੁਰਾਣੇ ਅਦਾਰੇ ਆਪਣੇ ਕਾਰੋਬਾਰ ਛੱਡ ਦੂਸਰੇ ਸੂਬਿਆਂ ਵੱਲ ਜਾਣ ਨੂੰ ਮਜਬੂਰ ਹੋ ਚੁੱਕੇ ਹਨ। ਮੋਹਾਲੀ ਵਿੱਚ ਲੱਗੇ […]

ਆਪ ਵਿਧਾਇਕ ਗੱਜਣ ਮਾਜਰਾ ਦੇ ਰਿਮਾਂਡ’ਚ 3 ਦਿਨਾਂ ਦਾ ਵਾਧਾ,ਹਕੁਮਤ ਦੇ ਇਸ਼ਾਰੇ ਤੇ ਮੋਹਾਲੀ ਪੁਲਿਸ ਵੱਲੋਂ ਮੀਡੀਆ ਨੂੰ ਕਵਰੇਜ ਤੋਂ ਰੋਕਿਆ..?

ਮੋਹਾਲੀ (ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਪੰਜਾਬ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਈਡੀ ਵੱਲੋਂ ਚਾਰ ਦਿਨ ਦੇ ਰਿਮਾਂਡ ਮੁੱਕਣ ਮਗਰੋਂ ਡਿਊਟੀ ਮੈਜਿਸਟਰੇਟ ਤੇ ਪੇਸ਼ ਕੀਤਾ ਗਿਆ। ਜਿੱਥੇ ਈਡੀ ਦੇ ਵਕੀਲਾਂ ਵੱਲੋਂ ਜ਼ਿਰਾ ਕਰਦੇ ਹੋਏ ਜਸਵੰਤ ਸਿੰਘ ਗੱਜਣ ਮਾਜਰਾ ਵਿਧਾਇਕ ਆਮ ਆਦਮੀ ਪਾਰਟੀ ਦੇ ਰਿਮਾਂਡ ਵਿੱਚ ਵਾਧਾ […]

ਮਾਨਸਿਕ ਰੋਗਾਂ ਦਾ ਇਲਾਜ ਸਾਧਾਂ ਕੋਲ ਨਹੀਂ,ਡਾਕਟਰਾਂ ਕੋਲ ਹੈ : ਡਾ. ਚੀਮਾ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧ ਵਿਚ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਨੁੱਕੜ ਨਾਟਕ ਰਾਹੀਂ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ. ਐਸ. ਚੀਮਾ ਨੇ ਦਸਿਆ ਕਿ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਨਾਟਕ ਰਾਹੀਂ ਦਸਿਆ ਕਿ ਮਾਨਸਿਕ ਰੋਗ ਹੋਰ ਰੋਗਾਂ ਵਰਗੇ ਹੀ ਹਨ ਜਿਨ੍ਹਾਂ ਦਾ ਇਲਾਜ […]

ਕੈਨੇਡਾ-ਭਾਰਤ ਰਿਸ਼ਤਿਆਂ ਵਿੱਚ ਕੁੜੱਤਣ ਕਾਰਨ ਚਿੰਤਾ ਵਿੱਚ ਹਨ ਪੰਜਾਬੀ : ਕੁਲਜੀਤ ਬੇਦੀ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੁਲਦੀਪ ਸਿੰਘ ਧਾਲੀਵਾਲ, ਮੰਤਰੀ ਐਨਆਰਆਈ ਮਾਮਲੇ ਪੰਜਾਬ ਨੂੰ ਪੱਤਰ ਲਿਖ ਕੇ ਕੈਨੇਡਾ ਵਿੱਚ ਵੱਸਦੇ ਪੰਜਾਬੀਆਂ ਅਤੇ ਕੈਨੇਡਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਭਾਰਤ ਕੈਨੇਡਾ ਹਾਲਾਤਾਂ ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਹਰ ਜ਼ਿਲ੍ਹੇ ਵਿੱਚ ਐਨ ਆਰ ਆਈ ਹੈਲਪਲਾਈਨ ਬਣਾਉਣ ਦੀ ਬੇਨਤੀ ਕੀਤੀ […]

ਧਰਨਿਆਂ ਵਿੱਚੋੰ ਉੱਭਰੀ ਆਮ ਆਦਮੀ ਪਾਰਟੀ ਦੀ ਸਰਕਾਰ ਧਰਨਿਆਂ ਤੋਂ ਇੰਨਾ ਕਿਉਂ ਡਰਦੀ:ਕੁਲਜੀਤ ਬੇਦੀ

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਮੁੱਖ ਮੰਤਰੀ, ਭਗਵੰਤ ਮਾਨ ਵਲੋਂ ਸੰਘਰਸ਼ ਕਰ ਰਹੇ ਕਰਮਚਾਰੀਆਂ ਦੇ ਖਿਲਾਫ ਐਸਮਾ ਕਾਨੂੰਨ ਲਗਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਧਰਨਿਆਂ ਵਿੱਚੋਂ ਉਭਰੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਹੱਕਾਂ ਲਈ ਧਰਨੇ ਮਾਰ ਰਹੇ ਕਰਮਚਾਰੀਆਂ ਤੋਂ ਡਰ ਕਿਉਂ ਰਹੇ ਹਨ। […]

मोहाली रेलवे स्टेशन को केंद्र सरकार ने अमृत भारत स्टेशन स्किम में किया शामिल: संजीव वशिष्ट

मोहाली रेलवे स्टेशन को 23.2 करोड़ से किया जाएगा अपग्रेड,केंद्र सरकार खर्च करेगी मोहाली (मनीष शंकर) भारत न्यूज़लाइन:पंजाब का ग्रोथ इंजन माने जाने वाले मोहाली शहर के रेलवे स्टेशन को आखिरकार अपग्रेड किया जाएगा। वर्षों से इस रेलवे स्टेशन की हालत काफी ज्यादा खस्ता थी। लेकिन अब इस रेलवे स्टेशन को केंद्र सरकार की तरफ […]

ਰਾਹੁਲ ਗਾਂਧੀ ਦੇ ਕੇਸ ਉੱਤੇ ਸੁਪਰੀਮ ਕੋਰਟ ਦੀ ਸਟੇਅ ਸੱਚਾਈ ਦੀ ਜਿੱਤ : ਕੁਲਜੀਤ ਬੇਦੀ

ਮੋਹਾਲੀ(ਮਨੀਸ਼ ਸ਼ੰਕਰ)ਭਾਰਤ ਨਿਊਜ਼ਲਾਈਨ:-ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਰਾਹੁਲ ਗਾਂਧੀ ਦੀ ਸਜ਼ਾ ਉਤੇ ਮਾਨਯੋਗ ਸੁਪਰੀਮ ਸਟੇਅ ਲੱਗਣ ਦੀ ਕਾਰਵਾਈ ਨੂੰ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸੱਚਾਈ ਦੀ ਜਿੱਤ ਗਰਦਾਨਿਆ ਹੈ। ਅੱਜ ਇਕ ਬਿਆਨ ਵਿਚ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਸ ਨਾਲ ਇੱਕ ਗੱਲ ਤਾਂ ਸਪਸ਼ਟ ਹੋ ਗਈ ਹੈ ਕਿ ਸੱਚਾਈ ਨੂੰ […]