ਵਿਜੀਲੈਂਸ ਵਲੋਂ ਡਰੱਗ ਇੰਸਪੈਕਟਰ ਗ੍ਰਿਫਤਾਰ

ਚੰਡੀਗੜ੍ (ਬਿਊਰੋ) ਭਾਰਤ ਨਿਊਜ਼ਲਾਈਨ:- ਕਥਿਤ ਤੌਰ ਤੇ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੇ ਵਲੋਂ 2 ਜ਼ਿਲ੍ਹਿਆਂ ਗੁਰਦਾਸਪੁਰ ਤੇ ਪਠਾਨਕੋਟ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।ਜਾਣਕਾਰੀ ਦੇ ਮੁਤਾਬਕ, ਬਬਲੀਨ ਕੌਰ ਅਤੇ ਦਰਜਾ ਚਾਰ ਕਰਮਚਾਰੀ ਉਤੇ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ […]

ਟਾਏ ਗੰਨ ਨੇ ਮੋਹਾਲੀ ਪੁਲੀਸ ਨੂੰ ਪਾਈਆਂ ਭਾਜੜਾਂ

ਮੋਹਾਲੀ (ਮਨੀਸ਼ ਸ਼ੰਕਰ) ਭਾਰਤ ਨਿਊਜ਼ਲਾਈਨ:-ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਦੇ ਘਰ ਦੇ ਨਜ਼ਦੀਕ ਵਿਅਕਤੀ ਨੂੰ ਪਿਸਤੌਲ ਦੇ ਨਾਲ ਕੁਝ ਇੰਜੈਕਸ਼ਨ ਮਿਲੇ ਜਿਸ ਦੀ ਸੂਚਨਾ ਉਸ ਵੱਲੋਂ ਸੋਹਾਣਾ ਪੁਲਿਸ ਨੂੰ ਦਿੱਤੀ ਗਈ। ਮੌਕੇ ਤੇ ਭਾਰੀ ਪੁਲਿਸ ਬਲ ਪਹੁੰਚਿਆ ਅਤੇ ਸਮਾਨ ਨੂੰ ਜਦੋ ਆਪਣੇ ਕਬਜ਼ੇ ਵਿਚ ਲੈ ਕੇ ਛਾਣਬੀਣ […]