ਦਲਜੀਤ ਸਿੰਘ ਸੇਖੋਂ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਨਾਮਜਦ

ਚੰਡੀਗੜ੍ਹ 9 ਦਸੰਬਰ (ਸੰਦੀਪ ਗੁਪਤਾ) ਸੰਗਰੂਰ ਦੇ ਸੀਨੀਅਰ ਵਕੀਲ ਦਲਜੀਤ ਸਿੰਘ ਸੇਖੋਂ ਨੂੰ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਰਾਜਸੀ ਮੁਆਮਲਿਆ ਬਾਰੇ ਕਮੇਟੀ (ਪੀ ਏ ਸੀ) ਦਾ ਮੈਂਬਰ ਨਾਮਜਦ ਕੀਤਾ ਹੈ । ਐਡਵੋਕੇਟ ਸੇਖੋਂ ਫਰੀਡਮ ਫਾਇਟਰ ਪ੍ਰੀਵਾਰ ਨਾਲ ਸਬੰਧਤ ਹਨ ਅਤੇ ਪਹਿਲਾ ਤੋਂ ਸ੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ […]