ਮੁੱਖ ਮੰਤਰੀ ਚੰਨੀ ਨੇ ਲੋਕਾਂ ਦੀ ਨਬਜ਼ ਨੂੰ ਪਛਾਣਦਿਆਂ ਅਹਿਮ ਫੈਸਲੇ ਕੀਤੇ

ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚੰਨੀ ਨੂੰ ਲੋਕਾਂ ਦੀਆਂ ਪ੍ਰਮੁੱਖ ਲੋੜਾਂ ਬਾਰੇ ਡੂੰਘੀ […]