ਦਿੱਵਯਾਂਗਜਨਾਂ ਨੂੰ ਸਾਡੀ ਹਮਦਰਦੀ ਦੀ ਨਹੀਂ, ਸੰਵੇਦਨਾ ਦੀ ਜ਼ਰੂਰਤ ਹੁੰਦੀ ਹੈ: ਉਪ ਰਾਸ਼ਟਰਪਤੀ

ਉਪ ਰਾਸ਼ਟਰਪਤੀ, ਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਅੱਜ ਇੱਕ ਅਜਿਹੇ ਸਮਾਵੇਸ਼ੀ ਸਮਾਜ ਦੇ ਨਿਰਮਾਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਜੋ ਦਿੱਵਯਾਂਗਜਨਾਂ ਦੀਆਂ ਲੋੜਾਂ ਪ੍ਰਤੀ ਸੰਵੇਦਨਸ਼ੀਲ ਹੋਵੇ। ਉਨ੍ਹਾਂ ਕਿਹਾ ਕਿ ਦਿੱਵਯਾਂਗਜਨਾਂ ਨੂੰ ਹਮਦਰਦੀ ਦੀ ਨਹੀਂ ਬਲਕਿ ਸੰਵੇਦਨਾ ਦੀ ਜ਼ਰੂਰਤ ਹੁੰਦੀ ਹੈ। ਅੱਜ ਨੇਲੋਰ, ਆਂਧਰ ਪ੍ਰਦੇਸ਼ ਵਿਖੇ ‘ਕੰਪੋਜ਼ਿਟ ਰੀਜਨਲ ਸੈਂਟਰ ਫਾਰ ਸਕਿੱਲ ਡਿਵੈਲਪਮੈਂਟ ਐਂਡ ਪਰਸਨਸ ਵਿਦ ਡਿਸਏਬਿਲਿਟੀਜ਼’ ਦੇ ਸਟਾਫ਼ ਅਤੇ ਟ੍ਰੇਨੀਜ਼ ਨਾਲ […]