ਸ਼ੋ੍ਮਣੀ ਕਮੇਟੀ ਦਾ ਸਥਾਪਨਾ ਦਿਵਸ

ਸੰਗਰੂਰ, 13 ਨਵੰਬਰ (ਜਗਸੀਰ ਲੌਂਗੋਵਾਲ ) – ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ 15 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਆਰੰਭਤਾ ਦੀ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ […]