ਰੁਜਗਾਰ ਲਈ 36 ਵੇਂ ਦਿਨ ਵੀ ਟੈਂਕੀ ਤੇ ਡਟਿਆ ਰਿਹਾ ਮਨੀਸ਼

ਹਰਜਿੰਦਰ ਪਾਲ ਸੰਗਰੂਰ – ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਨੇ ਰੁਜਗਾਰ ਸੰਬੰਧੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਪੰਜਾਬ ਸਰਕਾਰ ਖਿਲਾਫ ਬਹੁਤ ਲੰਮੇ ਸਮੇਂ ਤੋਂ ਸੰਘਰਸ਼ ਵਿੱਢਿਆ ਹੋਇਆ ਹੈ। ਜਿਕਰਯੋਗ ਹੈ ਕਿ ਇਕ ਬੇਰੁਜਗਾਰ ਮਨੀਸ਼ 21 ਅਗਸਤ ਤੋਂ ਸੰਗਰੂਰ ਸਰਕਾਰੀ ਹਸਪਤਾਲ ਦੀ ਟੈਂਕੀ ਤੇ ਪੰਜਾਬੀ, ਸਮਾਜਿਕ ਸਿੱਖਿਆ ਅਤੇ ਹਿੰਦੀ ਦੀਆਂ ਵੱਡੀ ਗਿਣਤੀ ਚ ਅਸਾਮੀਆਂ […]